ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੋਨਾ 830 ਰੁਪਏ ਦੇ ਵਾਧੇ ਨਾਲ ਰਿਕਾਰਡ ਪੱਧਰ ’ਤੇ ਪੁੱਜਿਆ

ਨਵੀਂ ਦਿੱਲੀ, 3 ਅਪਰੈਲ ਕੌਮੀ ਰਾਜਧਾਨੀ ਦਿੱਲੀ ਵਿੱਚ ਅੱਜ ਸੋਨੇ ਦਾ ਭਾਅ 830 ਰੁਪਏ ਵਧ ਕੇ 69,200 ਰੁਪਏ ਪ੍ਰਤੀ ਦਸ ਗ੍ਰਾਮ ਦੇ ਰਿਕਾਰਡ ਪੱਧਰ ’ਤੇ ਪਹੁੰਚ ਗਿਆ ਹੈ। ਸੋਨੇ ਦਾ ਪਿਛਲਾ ਭਾਅ 68,370 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਦੌਰਾਨ...
Advertisement

ਨਵੀਂ ਦਿੱਲੀ, 3 ਅਪਰੈਲ

ਕੌਮੀ ਰਾਜਧਾਨੀ ਦਿੱਲੀ ਵਿੱਚ ਅੱਜ ਸੋਨੇ ਦਾ ਭਾਅ 830 ਰੁਪਏ ਵਧ ਕੇ 69,200 ਰੁਪਏ ਪ੍ਰਤੀ ਦਸ ਗ੍ਰਾਮ ਦੇ ਰਿਕਾਰਡ ਪੱਧਰ ’ਤੇ ਪਹੁੰਚ ਗਿਆ ਹੈ। ਸੋਨੇ ਦਾ ਪਿਛਲਾ ਭਾਅ 68,370 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਦੌਰਾਨ ਅੱਜ ਚਾਂਦੀ ਦੇ ਭਾਅ ਵਿੱਚ ਵੀ ਤੇਜ਼ੀ ਰਹੀ ਅਤੇ 1700 ਰੁਪਏ ਦੇ ਵਾਧੇ ਨਾਲ ਇਸ ਦੀ ਕੀਮਤ 80,700 ਰੁਪਏ ਪ੍ਰਤੀ ਕਿਲੋ ਹੋ ਗਈ ਹੈ ਜੋ ਪਹਿਲਾਂ 79,000 ਰੁਪਏ ਪ੍ਰਤੀ ਕਿਲੋ ਸੀ।

Advertisement

Advertisement