ਗੋਲਡੀ ਬਰਾੜ ਛੇਤੀ ਪੰਜਾਬ ਪੁਲੀਸ ਦੀ ਗ੍ਰਿਫ਼ਤ ’ਚ ਹੋਵੇਗਾ: ਭਗਵੰਤ ਮਾਨ : The Tribune India

ਗੋਲਡੀ ਬਰਾੜ ਛੇਤੀ ਪੰਜਾਬ ਪੁਲੀਸ ਦੀ ਗ੍ਰਿਫ਼ਤ ’ਚ ਹੋਵੇਗਾ: ਭਗਵੰਤ ਮਾਨ

ਅਹਿਮਦਾਬਾਦ, 2 ਦਸੰਬਰ

ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਪੁਲੀਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਵਜੋਂ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈਣ ਦੀ ਤਸਦੀ ਕਰਦੇ ਹਨ। ਉਨ੍ਹਾਂ ਕਿਹਾ ਕਿ ਕੈਲੀਫੋਰਨੀਆ ਪੁਲੀਸ ਨੇ ਸਾਡੇ ਨਾਲ ਸੰਪਰਕ ਕੀਤਾ ਹੈ। ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ ਤੇ ਉਹ ਛੇਤੀ ਪੰਜਾਬ ਪੁਲੀਸ ਦੀ ਗ੍ਰਿਫ਼ਤ ’ਚ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All