ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸਿਹਤ ਵਿਗੜੀ, ਉਦੈਪੁਰ ਦੇ ਹਸਪਤਾਲ ’ਚ ਭਰਤੀ

ਚੰਡੀਗੜ੍ਹ, 23 ਅਗਸਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਦੇਰ ਰਾਤ ਉਦੈਪੁਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਕੁਝ ਟੈਸਟਾਂ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ...
Advertisement

ਚੰਡੀਗੜ੍ਹ, 23 ਅਗਸਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਦੇਰ ਰਾਤ ਉਦੈਪੁਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਕੁਝ ਟੈਸਟਾਂ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹ ਪਿਛਲੇ ਕੁਝ ਦਿਨਾਂ ਤੋਂ ਆਪਣੇ ਗ੍ਰਹਿ ਸ਼ਹਿਰ ਉਦੈਪੁਰ ਵਿੱਚ ਹਨ।

Advertisement

Advertisement