ਗੁਰਕੀਰਤ ਕਿਰਪਾਲ ਸਿੰਘ ਪੰਜਾਬ ਦੇ ਨਵੇਂ ਗ੍ਰਹਿ ਸਕੱਤਰ
ਚੰਡੀਗੜ੍ਹ, 17 ਜੁਲਾਈ ਪੰਜਾਬ ’ਚ ਅੱਜ ਸਰਕਾਰ ਵਲੋਂ ਪ੍ਰਸ਼ਾਸਨਿਕ ਫ਼ੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਚਾਰ ਆਈਏਐੱਸ ਤੇ ਇਕ ਪੀਸੀਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਨਵੇਂ ਤਬਾਦਲਿਆਂ ਤੇ ਨਿਯੁਕਤੀਆਂ ਤਹਿਤ ਗੁਰਕੀਰਤ ਕਿਰਪਾਲ ਸਿੰਘ ਨੂੰ ਸੂਬੇ ਦਾ ਗ੍ਰਹਿ ਸਕੱਤਰ...
Advertisement
ਚੰਡੀਗੜ੍ਹ, 17 ਜੁਲਾਈ
ਪੰਜਾਬ ’ਚ ਅੱਜ ਸਰਕਾਰ ਵਲੋਂ ਪ੍ਰਸ਼ਾਸਨਿਕ ਫ਼ੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਚਾਰ ਆਈਏਐੱਸ ਤੇ ਇਕ ਪੀਸੀਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਨਵੇਂ ਤਬਾਦਲਿਆਂ ਤੇ ਨਿਯੁਕਤੀਆਂ ਤਹਿਤ ਗੁਰਕੀਰਤ ਕਿਰਪਾਲ ਸਿੰਘ ਨੂੰ ਸੂਬੇ ਦਾ ਗ੍ਰਹਿ ਸਕੱਤਰ ਨਿਯੁਕਤ ਕੀਤਾ ਗਿਆ ਹੈ।
Advertisement
Advertisement