ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰਮੀਤ ਸਿੰਘ ਨੂੰ ਫਾਜ਼ਿਲਕਾ ਦਾ ਨਵਾਂ ਐੱਸਐੱਸਪੀ ਲਾਇਆ

ਜੋਗਿੰਦਰ ਸਿੰਘ ਮਾਨ ਮਾਨਸਾ, 28 ਮਈ ਪੰਜਾਬ ਸਰਕਾਰ ਨੇ ਗੁਰਮੀਤ ਸਿੰਘ ਨੂੰ ਫਾਜ਼ਿਲਕਾ ਦਾ ਨਵਾਂ ਐੱਸਐੱਸਪੀ ਲਾਇਆ ਹੈ। ਇਸ ਤੋਂ ਪਹਿਲਾਂ ਅੱਜ ਦਿਨੇਂ ਪੰਜਾਬ ਸਰਕਾਰ ਨੇ ਨਾਬਾਲਗ ਲੜਕੇ ਤੋਂ ਰਿਸ਼ਵਤ ਮਾਮਲੇ ਵਿਚ ਫਾਜ਼ਿਲਕਾ ਦੇ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ...
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 28 ਮਈ

Advertisement

ਪੰਜਾਬ ਸਰਕਾਰ ਨੇ ਗੁਰਮੀਤ ਸਿੰਘ ਨੂੰ ਫਾਜ਼ਿਲਕਾ ਦਾ ਨਵਾਂ ਐੱਸਐੱਸਪੀ ਲਾਇਆ ਹੈ। ਇਸ ਤੋਂ ਪਹਿਲਾਂ ਅੱਜ ਦਿਨੇਂ ਪੰਜਾਬ ਸਰਕਾਰ ਨੇ ਨਾਬਾਲਗ ਲੜਕੇ ਤੋਂ ਰਿਸ਼ਵਤ ਮਾਮਲੇ ਵਿਚ ਫਾਜ਼ਿਲਕਾ ਦੇ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਸੀ।

Advertisement