ਹਵਾਰਾ ਦੀ ਮਾਤਾ ਨੂੰ ਛੁੱਟੀ ਮਿਲੀ
ਮਰਹੁੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਕਾਰਨ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਨਰਿੰਦਰ ਕੌਰ ਨੂੰ ਨੌਂ ਦਿਨਾਂ ਮਗਰੋਂ ਇੱਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ।...
Advertisement
ਮਰਹੁੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਕਾਰਨ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਨਰਿੰਦਰ ਕੌਰ ਨੂੰ ਨੌਂ ਦਿਨਾਂ ਮਗਰੋਂ ਇੱਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਉਹ ਅੱਖਾਂ ਦੇ ਇਲਾਜ ਅਤੇ ਕੁੱਝ ਹੋਰ ਤਕਲੀਫਾਂ ਕਾਰਨ 21 ਨਵੰਬਰ ਤੋਂ ਇੱਥੇ ਜ਼ੇਰੇ ਇਲਾਜ ਸਨ ਪਰ ਦੇਰ ਸ਼ਾਮ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।
Advertisement
Advertisement
×

