ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਭਾਰੀ ਮੀਂਹ : The Tribune India

ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਭਾਰੀ ਮੀਂਹ

ਫਸਲਾਂ ਦਾ ਹੋਇਆ ਨੁਕਸਾਨ; ਆਵਾਜਾਈ ਵੀ ਪ੍ਰਭਾਵਿਤ

ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਭਾਰੀ ਮੀਂਹ

ਨਵੀਂ ਦਿੱਲੀ, 24 ਸਤੰਬਰ

ਪੰਜਾਬ, ਹਰਿਆਣਾ ਤੇ ਕੌਮੀ ਰਾਜਧਾਨੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਅੱਜ ਤੇਜ਼ ਮੀਂਹ ਪਿਆ। ਇਸ ਕਾਰਨ ਕਈ ਖੇਤਰਾਂ ਵਿਚ ਪਾਣੀ ਭਰ ਗਿਆ ਤੇ ਆਵਾਜਾਈ ਪ੍ਰਭਾਵਿਤ ਹੋਈ। ਮੌਸਮ ਵਿਭਾਗ ਨੇ ਅੱਜ ਕਈ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਸੀ। ਮੀਂਹ ਪੈਣ ਕਾਰਨ ਕਿਸਾਨਾਂ ਦੀਆਂ ਫਸਲਾਂ ਤੇ ਸਬਜ਼ੀਆਂ ਨੁਕਸਾਨੀਆਂ ਗਈਆਂ। ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਦੇਸ਼ ਦੇ ਅੰਨਦਾਤੇ ਨੂੰ ਆਰਥਿਕ ਮਾਰ ਪਈ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਸ਼ਹਿਰ

View All