ਸਰਹੱਦ ਨੇੜੇ ਖੇਤਾਂ ’ਚੋਂ ਹੈਰੋਇਨ ਤੇ ਡਰੋਨ ਬਰਾਮਦ
ਥਾਣਾ ਖਾਲੜਾ ਦੀ ਪੁਲੀਸ ਨੇ ਬੀਐੱਸਐੱਫ਼ ਨਾਲ ਤਲਾਸ਼ੀ ਦੌਰਾਨ ਸਰਹੱਦੀ ਖੇਤਰ ਦੇ ਪਿੰਡ ਡੱਲ ਦੇ ਖੇਤਾਂ ’ਚੋਂ ਹੈਰੋਇਨ ਤੇ ਡਰੋਨ ਬਰਾਮਦ ਕੀਤਾ ਹੈ। ਥਾਣਾ ਖਾਲੜਾ ਦੇ ਐੱਸਐੱਚਓ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਪਿੰਡ ਡੱਲ ਦੇ ਕਿਸਾਨ ਹਰਚੰਦ ਸਿੰਘ ਦੇ...
Advertisement
ਥਾਣਾ ਖਾਲੜਾ ਦੀ ਪੁਲੀਸ ਨੇ ਬੀਐੱਸਐੱਫ਼ ਨਾਲ ਤਲਾਸ਼ੀ ਦੌਰਾਨ ਸਰਹੱਦੀ ਖੇਤਰ ਦੇ ਪਿੰਡ ਡੱਲ ਦੇ ਖੇਤਾਂ ’ਚੋਂ ਹੈਰੋਇਨ ਤੇ ਡਰੋਨ ਬਰਾਮਦ ਕੀਤਾ ਹੈ। ਥਾਣਾ ਖਾਲੜਾ ਦੇ ਐੱਸਐੱਚਓ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਪਿੰਡ ਡੱਲ ਦੇ ਕਿਸਾਨ ਹਰਚੰਦ ਸਿੰਘ ਦੇ ਖੇਤਾਂ ਦੀ ਸਾਂਝੇ ਤੌਰ ’ਤੇ ਤਲਾਸ਼ੀ ਦੌਰਾਨ ਪੀਲੇ ਰੰਗ ਦਾ ਇੱਕ ਪੈਕਟ ਬਰਾਮਦ ਹੋਇਆ ਜਿਸ ਵਿੱਚੋਂ 467 ਗਰਾਮ ਹੈਰੋਇਨ ਮਿਲੀ।
Advertisement
Advertisement