ਹਾਈ ਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਅਗਾਉਂ ਜ਼ਮਾਨਤ ਦੇਣ ਤੋਂ ਇਨਕਾਰ

ਹਾਈ ਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਅਗਾਉਂ ਜ਼ਮਾਨਤ ਦੇਣ ਤੋਂ ਇਨਕਾਰ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 24 ਜਨਵਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਨਸ਼ਿਆਂ ਦੇ ਮਾਮਲੇ ਵਿਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਹ ਹੁਕਮ ਜਸਟਿਸ ਲੀਜ਼ਾ ਗਿੱਲ ਨੇ ਉਸ ਦੀ ਜ਼ਮਾਨਤ ਪਟੀਸ਼ਨ ’ਤੇ ਦਲੀਲਾਂ ਸੁਣਨ ਮਗਰੋਂ ਸੁਣਾਏ। ਮਜੀਠੀਆ ਨੂੰ ਪਹਿਲਾਂ ਅੰਤਰਿਮ ਅਗਾਊਂ ਜ਼ਮਾਨਤ ਦਿੱਤੀ ਗਈ ਸੀ ਅਤੇ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਤੋਂ ਪਿਛਲੀ ਸੁਣਵਾਈ ਦੀ ਤਰੀਕ ’ਤੇ ਜਸਟਿਸ ਗਿੱਲ ਕੋਲ ਪੰਜਾਬ ਸਰਕਾਰ ਨੇ ਪੱਖ ਰੱਖਿਆ ਸੀ ਕਿ ਮਜੀਠੀਆ ਨੇ ਜਾਂਚ 'ਚ ਸਹਿਯੋਗ ਨਹੀਂ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All