ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ’ਚ ਛੁੱਟੀ ਦੀ ਐਲਾਨ

ਟ੍ਰਿਬਿਊਨ ਨਿਉੂਜ਼ ਸਰਵਿਸ ਅੰਮ੍ਰਿਤਸਰ, 25 ਅਕਤੂਬਰ ਪੰਜਾਬ ਸਰਕਾਰ ਵੱਲੋਂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ 30 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 30...
Advertisement

ਟ੍ਰਿਬਿਊਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 25 ਅਕਤੂਬਰ

Advertisement

ਪੰਜਾਬ ਸਰਕਾਰ ਵੱਲੋਂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ 30 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 30 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।

Advertisement