ਹੁਸ਼ਿਆਰਪੁਰ: ਕੈਮਿਸਟ ਦੀ ਦਿਨ ਦਿਹਾੜੇ ਹੱਤਿਆ

ਹੁਸ਼ਿਆਰਪੁਰ: ਕੈਮਿਸਟ ਦੀ ਦਿਨ ਦਿਹਾੜੇ ਹੱਤਿਆ

ਹਰਪ੍ਰੀਤ ਕੌਰ

ਹੁਸ਼ਿਆਰਪੁਰ, 10 ਮਾਰਚ

ਅੱਜ ਸਵੇਰੇ ਹੁਸ਼ਿਆਰਪੁਰ- ਫਗਵਾੜਾ ਸੜਕ ’ਤੇ ਪਿੰਡ ਅੱਤੋਵਾਲ ਵਿੱਚ ਅਣਪਛਾਤੇ ਵਿਅਕਤੀਆਂ ਨੇ ਮੈਡੀਕਲ ਸਟੋਰ ਦੇ ਮਾਲਕ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਵਾਸੀ ਫੁਗਲਾਨਾ ਵਜੋਂ ਹੋਈ ਹੈ। ਉਹ ਸ਼ਹਿਰ ਦੇ ਰਵਿਦਾਸ ਨਗਰ ਮੁਹੱਲੇ ਵਿੱਚ ਰਹਿ ਰਿਹਾ ਸੀ। ਵਾਰਦਾਤ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਕੋਈ ਗਾਹਕ ਦਵਾਈ ਲੈਣ ਦੁਕਾਨ ’ਤੇ ਆਇਆ। ਦੁਕਾਨ ਮਾਲਕ ਦੀ ਲਾਸ਼ ਖੂਨ ਨਾਲ ਲੱਥਪੱਥ ਕਾਊਂਟਰ ਕੋਲ ਪਈ ਸੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕੈਮਿਸਟ ਦੀ ਉਮਰ 60 ਸਾਲ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਮੁੱਖ ਖ਼ਬਰਾਂ

ਪੰਜਾਬ ਵਿਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ; ਜੇਪੀ ਨੱਢਾ ਨੇ ਕੀਤਾ ਐਲਾਨ

ਪੰਜਾਬ ਵਿਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ; ਜੇਪੀ ਨੱਢਾ ਨੇ ਕੀਤਾ ਐਲਾਨ

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ 37 ਤੇ ਢੀਂਡਸਾ ਧੜਾ 15 ਸੀਟਾਂ ’ਤੇ ਲੜ...

ਦੇਸ਼ ਦੇ ਬੱਚੇ ਸਾਹਿਬਜ਼ਾਦਿਆਂ ਦੀ ਜੀਵਨੀ ਪੜ੍ਹਨ: ਮੋਦੀ

ਦੇਸ਼ ਦੇ ਬੱਚੇ ਸਾਹਿਬਜ਼ਾਦਿਆਂ ਦੀ ਜੀਵਨੀ ਪੜ੍ਹਨ: ਮੋਦੀ

ਬੱਚਿਆਂ ਨੂੰ ਸਥਾਨਕ ਵਸਤਾਂ ਦੀ ਵਰਤੋਂ ਲਈ ਪ੍ਰਚਾਰ ਕਰਨ ਦਾ ਸੱਦਾ ਦਿੱਤਾ

ਗਣਤੰਤਰ ਦਿਵਸ ਸਮਾਗਮ ਵਿਚ ਕਰੋਨਾ ਰੋਕੂ ਟੀਕਿਆਂ ਦੀਆਂ ਦੋਵੇਂ ਡੋਜ਼ ਤੋਂ ਬਿਨਾਂ ਨਹੀਂ ਹੋਵੇਗਾ ਦਾਖਲਾ

ਗਣਤੰਤਰ ਦਿਵਸ ਸਮਾਗਮ ਵਿਚ ਕਰੋਨਾ ਰੋਕੂ ਟੀਕਿਆਂ ਦੀਆਂ ਦੋਵੇਂ ਡੋਜ਼ ਤੋਂ ਬਿਨਾਂ ਨਹੀਂ ਹੋਵੇਗਾ ਦਾਖਲਾ

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸ਼ਾਮਲ ਹੋਣ ’ਤੇ ਪਾਬੰਦੀ ਲਾਈ; ਦਿੱ...

‘ਆਪ’ ਦਾ ਵੀ ਡਬਲ ਇੰਜਣ; ਮਾਨ ਨੇ ਆਪਣੇ ਤੇ ਕੇਜਰੀਵਾਲ ਲਈ ਮੰਗਿਆ ਮੌਕਾ

‘ਆਪ’ ਦਾ ਵੀ ਡਬਲ ਇੰਜਣ; ਮਾਨ ਨੇ ਆਪਣੇ ਤੇ ਕੇਜਰੀਵਾਲ ਲਈ ਮੰਗਿਆ ਮੌਕਾ

ਨਵਾਂ ਨਾਅਰਾ ਦਿੱਤਾ ‘ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ ਤੇ ਭਗਵੰਤ ਮ...

ਸ਼ਹਿਰ

View All