DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Hoshiarpur news: ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਨਹੀਂ ਰਹੇ

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ ਹੋ ਗਿਆ ਹੈ। ਉਹ 82 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਸਾਬਕਾ ਪ੍ਰਿੰਸੀਪਲ ਜਗਜੀਤ ਬਾਜਵਾ ਅਤੇ ਤਿੰਨ ਬੇਟੀਆਂ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 14 ਸਤੰਬਰ...

  • fb
  • twitter
  • whatsapp
  • whatsapp
featured-img featured-img
ਵਰਿੰਦਰ ਸਿੰਘ ਬਾਜਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਤੇ ਹੋਰ।
Advertisement

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ ਹੋ ਗਿਆ ਹੈ। ਉਹ 82 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਸਾਬਕਾ ਪ੍ਰਿੰਸੀਪਲ ਜਗਜੀਤ ਬਾਜਵਾ ਅਤੇ ਤਿੰਨ ਬੇਟੀਆਂ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 14 ਸਤੰਬਰ ਨੂੰ ਦੁਪਹਿਰ 12 ਵਜੇ ਹਰਿਆਣਾ ਰੋਡ ਸਥਿਤ ਸ਼ਿਵਪੁਰੀ ’ਚ ਹੋਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਨਾਲ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਜਰਨੈਲ ਸਿੰਘ ਵਾਹਿਦ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜਤਿੰਦਰ ਸਿੰਘ ਲਾਲੀ ਬਾਜਵਾ, ਸੰਜੀਵ ਤਲਵਾੜ ਆਦਿ ਹਾਜ਼ਰ ਸਨ। ਸ੍ਰੀ ਬਾਦਲ ਨੇ ਕਿਹਾ ਕਿ ਵਰਿੰਦਰ ਸਿੰਘ ਬਾਜਵਾ ਦੇ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Advertisement

Advertisement
Advertisement
×