ਹਰ ਪੰਜਾਬੀ ਤੇ ਭਵਿੱਖੀ ਪੀੜ੍ਹੀਆਂ ਨਾਲ ਜੁੜੇ ਅਸਲ ਮਸਲਿਆਂ ਨੂੰ ਅਣਗੌਲਿਆਂ ਨਹੀਂ ਹੋਣ ਦੇਵਾਂਗਾ: ਨਵਜੋਤ ਸਿੱਧੂ

ਹਰ ਪੰਜਾਬੀ ਤੇ ਭਵਿੱਖੀ ਪੀੜ੍ਹੀਆਂ ਨਾਲ ਜੁੜੇ ਅਸਲ ਮਸਲਿਆਂ ਨੂੰ ਅਣਗੌਲਿਆਂ ਨਹੀਂ ਹੋਣ ਦੇਵਾਂਗਾ: ਨਵਜੋਤ ਸਿੱਧੂ

ਚੰਡੀਗੜ੍ਹ, 24 ਅਕਤੂਬਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੂੰ ਉਨ੍ਹਾਂ ਅਸਲ ਮੁੱਦਿਆਂ ਵੱਲ ‘ਮੁੜਨਾ ਹੋਵੇਗਾ’, ਜੋ ਹਰ ਪੰਜਾਬੀ ਤੇ ਭਵਿੱਖ ਦੀਆਂ ਪੀੜ੍ਹੀਆਂ ਨਾਲ ਜੁੜਿਆ ਹੋਇਆ ਹੈ। ਸਿੱਧੂ ਨੇ ਜ਼ੋਰ ਦੇ ਕੇ ਆਖਿਆ ਕਿ ਉਹ ਅਸਲ ਮੁੱਦਿਆਂ ਨੂੰ ਅਣਗੌਲਿਆਂ ਨਹੀਂ ਹੋਣ ਦੇਣਗੇ। ਸਿੱਧੂ ਦਾ ਇਹ ਬਿਆਨ ਅਜਿਹੇ ਮੌਕੇ ਆਇਆ ਹੈ ਜਦੋਂ ਪਾਕਿਸਤਾਨੀ ਪੱਤਰਕਾਰ ਆਰੂਸਾ ਆਲਮ ਨੂੰ ਲੈ ਕੇ ਪੰਜਾਬ ਦੇ ਕਾਂਗਰਸੀ ਆਗੂਆਂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਸ਼ਬਦੀ ਜੰਗ ਸਿਖਰ ’ਤੇ ਹੈ। ਸਿੱਧੂ ਨੇ ਟਵੀਟ ਕੀਤਾ, ‘‘ਪੰਜਾਬ ਨੂੰ ਹਰੇਕ ਪੰਜਾਬੀ ਤੇ ਸਾਡੀਆਂ ਭਵਿੱਖੀ ਪੀੜ੍ਹੀਆਂ ਨਾਲ ਜੁੜੇ ਅਸਲ ਮੁੱਦਿਆਂ ਵੱਲ ਪਰਤਣਾ ਹੋਵੇਗਾ....ਅਸੀਂ ਅੱਖਾਂ ਪਾੜ ਪਾੜ ਕੇ ਸਾਡੇ ਵੱਲ ਵੇਖ ਰਹੀ ਵਿੱਤੀ ਐਮਰਜੈਂਸੀ ਦਾ ਟਾਕਰਾ ਕਿਵੇਂ ਕਰਾਂਗੇ? ਮੈਂ ਅਸਲ ਮੁੱਦਿਆਂ ਨਾਲ ਜੁੜਿਆ ਰਹਾਂਗਾ ਤੇ ਇਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਹੋਣ ਦੇਵਾਂਗਾ।’’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All