ਬੀਬੀਐੱਮਬੀ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ(ਟਨਸ): ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੀ ਅਹਿਮ ਮੀਟਿੰਗ ਭਲਕੇ ਸ਼ੁੱਕਰਵਾਰ ਨੂੰ 11.30 ਵਜੇ ਮੁੱਖ ਦਫ਼ਤਰ ਵਿਖੇ ਹੋਵੇਗੀ। ਬੋਰਡ ਦੀ 256ਵੀਂ ਅਹਿਮ ਮੀਟਿੰਗ ਵਿੱਚ ਮਹੱਤਵਪੂਰਨ ਏਜੰਡੇ ਵਿਚਾਰੇ ਜਾਣਗੇ। ਬੋਰਡ ਦੇ ਮੈਂਬਰਾਂ ਵੱਲੋਂ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਪੰਜਾਬ ਤਰਫ਼ੋਂ ਇਸ...
Advertisement
ਚੰਡੀਗੜ੍ਹ(ਟਨਸ): ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੀ ਅਹਿਮ ਮੀਟਿੰਗ ਭਲਕੇ ਸ਼ੁੱਕਰਵਾਰ ਨੂੰ 11.30 ਵਜੇ ਮੁੱਖ ਦਫ਼ਤਰ ਵਿਖੇ ਹੋਵੇਗੀ। ਬੋਰਡ ਦੀ 256ਵੀਂ ਅਹਿਮ ਮੀਟਿੰਗ ਵਿੱਚ ਮਹੱਤਵਪੂਰਨ ਏਜੰਡੇ ਵਿਚਾਰੇ ਜਾਣਗੇ। ਬੋਰਡ ਦੇ ਮੈਂਬਰਾਂ ਵੱਲੋਂ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਪੰਜਾਬ ਤਰਫ਼ੋਂ ਇਸ ਮੀਟਿੰਗ ਵਿੱਚ ਬੀਬੀਐੱਮਬੀ ਦੇ ਪ੍ਰਾਜੈਕਟਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਦਾ ਮੁੱਦਾ ਵੀ ਉਠਾਇਆ ਜਾਵੇਗਾ। ਹਿੱਸੇਦਾਰ ਸੂਬਿਆਂ ਦਰਮਿਆਨ ਪਾਣੀਆਂ ਦੀ ਵੰਡ ਦੇ ਮਾਮਲੇ ’ਤੇ ਵੀ ਮੀਟਿੰਗ ਵਿੱਚ ਵਿਚਾਰ ਚਰਚਾ ਹੋਵੇਗੀ।
Advertisement
Advertisement