ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦਾ ਪੀਜੀਆਈਐੱਮਈਆਰ ਦੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਇਲਾਜ ਚੱਲ ਰਿਹਾ ਹੈ। ਪੀਜੀਆਈ ਦੇ ਡਾਕਟਰਾਂ ਨੇ ਕਿਹਾ ਕਿ ਹੁਣ ਸ੍ਰੀ ਬਾਦਲ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈੈ। -ਟਨਸ