ਸਕੂਲ ਵਿੱਚ ਸੂਰਜੀ ਊਰਜਾ ਪਲਾਂਟ ਲਗਾਇਆ : The Tribune India

ਸਕੂਲ ਵਿੱਚ ਸੂਰਜੀ ਊਰਜਾ ਪਲਾਂਟ ਲਗਾਇਆ

ਸਕੂਲ ਵਿੱਚ ਸੂਰਜੀ ਊਰਜਾ ਪਲਾਂਟ ਲਗਾਇਆ

ਸੋਲਰ ਪਲਾਂਟ ਦਿਖਾਉਂਦੀ ਹੋਈ ਸਕੂਲ ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ। -ਫੋਟੋ: ਬੱਬੀ

ਚਮਕੌਰ ਸਾਹਿਬ: ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਨੂੰ ਇਲਾਕੇ ਵਿੱਚ ਸੂਰਜੀ ਊਰਜਾ ਪਲਾਂਟ ਲਗਾਉਣ ਵਾਲੇ ਸਕੂਲ ਦਾ ਮਾਣ ਪ੍ਰਾਪਤ ਹੋਇਆ। ਸਕੂਲ ਦੀ ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ ਨੇ ਦੱਸਿਆ ਕਿ ਕਰੋਨਾ ਦੌਰਾਨ ਸਕੂਲ ਬੰਦ ਹੋਣ ਕਾਰਨ ਬਿਜਲੀ ਦੇ ਬਿੱਲ ਆਉਂਦੇ ਰਹੇ। ਹੁਣ ਉਨ੍ਹਾਂ ਰਚਨ ਐਜੁਕੇਸ਼ਨਲ ਸੁਸਾਇਟੀ ਦੇ 15 ਕਿਲੋਵਾਟ ਦੇ ਸੋਲਰ ਸਿਸਟਮ ਵਿੱਚ ਪ੍ਰਵੇਸ਼ ਕੀਤਾ ਹੈ। ਅਗਲੇ 25 ਸਾਲਾਂ ਵਿੱਚ ਸਕੂਲ ਦੇ ਪੈਸੇ ਦੀ ਬੱਚਤ ਹੋਵੇਗੀ। ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ ਨੇ ਕਿਹਾ ਕਿ ਸੋਲਰ ਨਾ ਸਿਰਫ਼ ਵਾਤਾਵਰਣ ਅਨੁਕੂਲ ਅਤੇ ਲਾਗਤ ਪ੍ਰਭਾਵੀ ਵਿਕਲਪ ਵੀ ਹੈ। -ਨਿੱਜੀ ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All