ਜਗਰਾਉਂ: ਕਾਰ ਨੂੰ ਬਚਾਉਂਦੇ ਦੋ ਟਰੱਕ ਭਿੜੇ, ਦੋਵਾਂ ਨੂੰ ਅੱਗ ਲੱਗਣ ਕਾਰਨ ਡਰਾਈਵਰ ਦੀ ਮੌਤ

ਜਗਰਾਉਂ: ਕਾਰ ਨੂੰ ਬਚਾਉਂਦੇ ਦੋ ਟਰੱਕ ਭਿੜੇ, ਦੋਵਾਂ ਨੂੰ ਅੱਗ ਲੱਗਣ ਕਾਰਨ ਡਰਾਈਵਰ ਦੀ ਮੌਤ

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 23 ਫਰਵਰੀ

ਇਥੇ ਜਗਰਾਉਂ-ਜਲੰਧਰ ਰੋਡ ’ਤੇ ਬੀਤੀ ਰਾਤ ਦੋ ਟਰੱਕਾਂ ਦੀ ਕਾਰ ਨੂੰ ਬਚਾਉਣ ਦੇ ਚੱਕਰ ’ਚ ਟੱਕਰ ਹੋ ਗਈ ਤੇ ਇਸ ਤੋਂ ਬਾਅਦ ਦੋਵਾਂ ਟਰੱਕਾਂ ਨੂੰ ਅੱਗ ਲੱਗਣ ਕਾਰਨ ਇੱਕ ਟਰੱਕ ਦੇ ਡਰਾਈਵਰ ਦੀ ਮੌਤ ਹੋ ਗਈ। ਉਸ ਦੀ ਲਾਸ਼ ਪੋਸਟ-ਮਾਰਟਮ ਲਈ ਸਥਾਨਕ ਹਸਪਤਾਲ ’ਚ ਭੇਜ ਦਿੱਤੀ ਗਈ ਹੈ। ਇਕ ਟਰੱਕ ਬਠਿੰਡੇ ਦੀ ਟਾਇਲ ਕੰਪਨੀ ਦਾ ਅਤੇ ਦੂਸਰਾ ਹਰਿਆਣੇ ਨਾਲ ਸਬੰਧਤ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਸਿਨੇਮਾ ਹਾਲ, ਜਿਮ, ਕੋਚਿੰਗ ਸੈਂਟਰ ਬੰਦ; ਕਰਫਿਊ ਦੀ ਮਿਆਦ ਵਧਾਈ; ਕਰੋਨਾ...

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪਰਵਾਸੀਆਂ ਨੂੰ ਦਿੱਲੀ ਨਾ ਛੱੜਣ ਦੀ ਅਪੀਲ...

ਸ਼ਹਿਰ

View All