ਪੁਲੀਸ ਮੁਕਾਬਲਾ ਝੂਠਾ ਲੱਗਦਾ ਹੈ ਜੈਪਾਲ ਦੇ ਪਰਿਵਾਰ ਨੂੰ, 8 ਸਾਲ ਤੋਂ ਮਾਂ ਨੇ ਪੁੱਤ ਦੀ ਆਵਾਜ਼ ਵੀ ਨਹੀਂ ਸੀ ਸੁਣੀ

ਪੁਲੀਸ ਮੁਕਾਬਲਾ ਝੂਠਾ ਲੱਗਦਾ ਹੈ ਜੈਪਾਲ ਦੇ ਪਰਿਵਾਰ ਨੂੰ, 8 ਸਾਲ ਤੋਂ ਮਾਂ ਨੇ ਪੁੱਤ ਦੀ ਆਵਾਜ਼ ਵੀ ਨਹੀਂ ਸੀ ਸੁਣੀ

ਸੰਜੀਵ ਹਾਂਡਾ
ਫ਼ਿਰੋਜ਼ਪੁਰ, 10 ਜੂਨ

ਗੈਂਗਸਟਰ ਜੈਪਾਲ ਭੁੱਲਰ ਨੂੰ ਮੁਕਾਬਲੇ ਵਿੱਚ ਮਾਰਨ ’ਤੇ ਉਸ ਦੇ ਪਰਿਵਾਰ ਨੇ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹਾ ਕੀਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜੈਪਾਲ ਤੇ ਉਸ ਦੇ ਸਾਥੀ ਜਸਪ੍ਰੀਤ ਜੱਸੀ ਦੀ ਮੌਤ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਤਸਵੀਰਾਂ ਤੋਂ ਸਾਫ਼ ਹੈ ਕਿ ਪੁਲੀਸ ਮੁਕਾਬਲੇ ਵਕਤ ਦੋਵੇਂ ਆਪਣੇ ਕਮਰੇ ਵਿਚ ਅਰਾਮ ਕਰ ਰਹੇ ਸਨ। ਪੁਲੀਸ ਚਾਹੁੰਦੀ ਤਾਂ ਦੋਵਾਂ ਤੋਂ ਆਤਮ ਸਮਰਪਣ ਕਰਵਾ ਸਕਦੀ ਸੀ ਪਰ ਪੁਲੀਸ ਨੇ ਅਜਿਹਾ ਕਰਨ ਦੀ ਬਜਾਏ ਦੋਵਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪਰਿਵਾਰ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪਾਸੋਂ ਇਸ ਮੁਕਾਬਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਜੈਪਾਲ ਦੇ ਪਰਿਵਾਰ ਦੇ ਕੁਝ ਲੋਕ ਅੱਜ ਉਸ ਦੀ ਦੇਹ ਨੂੰ ਫ਼ਿਰੋਜ਼ਪੁਰ ਲਿਆਉਣ ਵਾਸਤੇ ਇਥੋਂ ਰਵਾਨਾ ਹੋ ਗਏ। ਜੈਪਾਲ ਦੇ ਘਰ ਅੱਜ ਸਾਰਾ ਦਿਨ ਪੱਤਰਕਾਰਾਂ ਦੀ ਭੀੜ ਰਹੀ। ਮੁਹੱਲੇ ਦੇ ਕੁਝ ਲੋਕ ਤੇ ਰਿਸ਼ਤੇਦਾਰ ਵੀ ਅੱਜ ਜੈਪਾਲ ਦੀ ਮਾਤਾ ਨਾਲ ਅਫ਼ਸੋਸ ਕਰਨ ਵਾਸਤੇ ਘਰ ਪਹੁੰਚੇ। ਜੈਪਾਲ ਦਾ ਅਸਲ ਨਾਂ ਮਨਜੀਤ ਸਿੰਘ ਸੀ ਤੇ ਉਸ ਉਪਰ ਪੰਜਾਹ ਦੇ ਕਰੀਬ ਅਪਰਾਧਿਕ ਮਾਮਲੇ ਦਰਜ ਸਨ। ਜੈਪਾਲ ਦੀ ਮਾਂ ਦਾ ਕਹਿਣਾ ਹੈ ਕਿ ਅੱਠ ਸਾਲ ਤੋਂ ਉਨ੍ਹਾਂ ਦਾ ਜੈਪਾਲ ਦੇ ਨਾਲ ਕਦੇ ਸੰਪਰਕ ਨਹੀਂ ਹੋਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਸ਼ਹਿਰ

View All