ਜਲੰਧਰ: ਚੰਨੀ ਤੇ ਕੇਪੀ ਨੇ ਲੋਕ ਸਭਾ ਲਈ ਕਾਗਜ਼ ਦਾਖਲ ਕੀਤੇ
ਪਾਲ ਸਿੰਘ ਨੌਲੀ ਜਲੰਧਰ, 10 ਮਈ ਅੱਜ ਇਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਕੋਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਲ...
Advertisement
ਪਾਲ ਸਿੰਘ ਨੌਲੀ
ਜਲੰਧਰ, 10 ਮਈ
Advertisement
ਅੱਜ ਇਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਕੋਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਕਈ ਨੇਤਾ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ।
Advertisement
×