ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜਲੰਧਰ ਪੁਲੀਸ ਵੱਲੋਂ ਮੁਕਾਬਲੇ ਤੋਂ ਬਾਅਦ ਗੈਂਗਸਟਰ ਦੇ 3 ਸਾਥੀ ਕਾਬੂ

ਚੰਡੀਗੜ੍ਹ, 26 ਦਸੰਬਰ ਪੰਜਾਬ ਪੁਲੀਸ ਨੇ ਵੀਰਵਾਰ ਨੂੰ ਜਲੰਧਰ ਵਿੱਚ ਇੱਕ ਮੁਕਾਬਲੇ ਤੋਂ ਬਾਅਦ ਇੱਕ ਗੈਂਗਸਟਰ ਦੇ ਤਿੰਨ ਸਾਥੀਆਂ ਨੂੰ ਕਾਬੂ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ ਕਿ ਇੱਕ ਵੱਡੀ ਸਫਲਤਾ ਵਿੱਚ ਜਲੰਧਰ ਕਮਿਸ਼ਨਰੇਟ...
Photo DGP/X
Advertisement

ਚੰਡੀਗੜ੍ਹ, 26 ਦਸੰਬਰ

ਪੰਜਾਬ ਪੁਲੀਸ ਨੇ ਵੀਰਵਾਰ ਨੂੰ ਜਲੰਧਰ ਵਿੱਚ ਇੱਕ ਮੁਕਾਬਲੇ ਤੋਂ ਬਾਅਦ ਇੱਕ ਗੈਂਗਸਟਰ ਦੇ ਤਿੰਨ ਸਾਥੀਆਂ ਨੂੰ ਕਾਬੂ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ ਕਿ ਇੱਕ ਵੱਡੀ ਸਫਲਤਾ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਸਾਥੀਆਂ ਨੂੰ ਕਾਬੂ ਕੀਤਾ।

Advertisement

ਉਨ੍ਹਾਂ ਕਿਹਾ ਕਿ ਪੁਲੀਸ ਨੇ ਸਵੈ-ਰੱਖਿਆ ਵਿੱਚ ਗੋਲੀਬਾਰੀ ਦਾ ਜਵਾਬ ਦਿੱਤਾ ਜਿਸ ਦੌਰਾਤ 15 ਗੋਲੀਆਂ ਚਲਾਇਆਂ ਗਈਆਂ। ਇਸ ਦੌਰਾਨ ਇੱਕ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਇਸ ਸਮੇਂ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਹੈ। ਪੀਟੀਆਈ

Advertisement