ਜਲੰਧਰ ਪੁਲੀਸ ਨੇ ਬੰਬੀਹਾ ਗੈਂਗ ਦੇ ਦੋ ਗੈਂਗਸਟਰਾਂ ਨੂੰ 3 ਪਿਸਤੌਲਾਂ ਤੇ ਕਿਲੋ ਅਫੀਮ ਸਣੇ ਕਾਬੂ ਕੀਤਾ
ਜਲੰਧਰ, 19 ਅਪਰੈਲ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਤਿੰਨ ਪਿਸਤੌਲਾਂ ਅਤੇ ਕਿਲੋ ਅਫੀਮ ਬਰਾਮਦ ਨੂੰ ਬਰਾਮਦ ਕੀਤਾ ਹੈ। ਪੁਲੀਸ ਅਨੁਸਾਰ ਬੰਬੀਹਾ ਗੈਂਗ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਕਤਲ, ਧਮਕੀਆਂ, ਫਿਰੌਤੀ ਅਤੇ ਹੋਰ...
Advertisement
ਜਲੰਧਰ, 19 ਅਪਰੈਲ
ਜਲੰਧਰ ਕਮਿਸ਼ਨਰੇਟ ਪੁਲੀਸ ਨੇ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਤਿੰਨ ਪਿਸਤੌਲਾਂ ਅਤੇ ਕਿਲੋ ਅਫੀਮ ਬਰਾਮਦ ਨੂੰ ਬਰਾਮਦ ਕੀਤਾ ਹੈ। ਪੁਲੀਸ ਅਨੁਸਾਰ ਬੰਬੀਹਾ ਗੈਂਗ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਕਤਲ, ਧਮਕੀਆਂ, ਫਿਰੌਤੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੈ।
Advertisement
Advertisement
×