ਜਿੰਮੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਨਿਯੁਕਤ
ਸ਼੍ਰੋਮਣੀ ਅਕਾਲੀ ਦਲ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਜਤਿੰਦਰ ਜਿੰਮੀ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਹ ਐਲਾਨ...
Advertisement
ਸ਼੍ਰੋਮਣੀ ਅਕਾਲੀ ਦਲ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਜਤਿੰਦਰ ਜਿੰਮੀ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਹ ਐਲਾਨ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ-ਮਸ਼ਵਰਾ ਕਰਕੇ ਕੀਤਾ ਹੈ। ਡਾ. ਚੀਮਾ ਨੇ ਕਿਹਾ ਕਿ ਜਤਿੰਦਰ ਜਿੰਮੀ ਬਹੁਤ ਹੀ ਮਿਹਨਤੀ ਅਤੇ ਸੁਲਝੇ ਹੋਏ ਆਗੂ ਹਨ, ਜਿਨ੍ਹਾਂ ਦੀ ਪੰਜਾਬ ਮਾਮਲਿਆਂ ’ਤੇ ਵਧੇਰੇ ਪਕੜ ਹੈ। ਇਸੇ ਲਈ ਪਾਰਟੀ ਵੱਲੋਂ ਜਤਿੰਦਰ ਜਿੰਮੀ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ।
Advertisement
Advertisement
×

