DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅੰਮ੍ਰਿਤਸਰ ਜੇਲ੍ਹ ਵਿੱਚ ਪੱਤਰਕਾਰ ਵੱਲੋਂ ਖ਼ੁਦਕੁਸ਼ੀ

ਪਾਬੰਦੀਸ਼ੁਦਾ ਦਵਾਈਆਂ ਦੀ ਕਥਿਤ ਤਸਕਰੀ ਦੇ ਦੋਸ਼ ਵਿੱਚ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਵਿੱਚ ਬੰਦ ਵੈੱਬ ਚੈਨਲ ਦੇ ਪੱਤਰਕਾਰ ਦੀਪਕ ਭੰਡਾਰੀ ਨੇ ਅੱਜ ਜੇਲ੍ਹ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਹ ਤਕਰੀਬਨ ਡੇਢ ਸਾਲ ਤੋਂ ਜੇਲ੍ਹ ਵਿੱਚ ਸੀ ਅਤੇ...

  • fb
  • twitter
  • whatsapp
  • whatsapp
Advertisement

ਪਾਬੰਦੀਸ਼ੁਦਾ ਦਵਾਈਆਂ ਦੀ ਕਥਿਤ ਤਸਕਰੀ ਦੇ ਦੋਸ਼ ਵਿੱਚ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਵਿੱਚ ਬੰਦ ਵੈੱਬ ਚੈਨਲ ਦੇ ਪੱਤਰਕਾਰ ਦੀਪਕ ਭੰਡਾਰੀ ਨੇ ਅੱਜ ਜੇਲ੍ਹ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਹ ਤਕਰੀਬਨ ਡੇਢ ਸਾਲ ਤੋਂ ਜੇਲ੍ਹ ਵਿੱਚ ਸੀ ਅਤੇ ਮਾਮਲਾ ਸੁਣਵਾਈ ਅਧੀਨ ਸੀ। ਜੇਲ੍ਹ ਅਧਿਕਾਰੀਆਂ ਨੇ ਇਸ ਘਟਨਾ ਬਾਰੇ ਉਸ ਦੇ ਪਰਿਵਾਰਕ ਮੈਂਬਰਾਂ, ਸਿਵਲ ਲਾਈਨ ਥਾਣੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਹੈ। ਇਸਲਾਮਾਬਾਦ ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਭੇਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਭੰਡਾਰੀ ਲੰਮੀ ਕਾਨੂੰਨੀ ਕਾਰਵਾਈ ਅਤੇ ਮਾਮਲੇ ਵਿੱਚ ਰਾਹਤ ਨਾ ਮਿਲਣ ਕਾਰਨ ਪ੍ਰੇਸ਼ਾਨ ਸੀ। ਕੁਝ ਮਹੀਨੇ ਪਹਿਲਾਂ ਉਸ ਦੇ ਭਰਾ ਨੂੰ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਪਰ ਉਸ ਨੂੰ ਕੋਈ ਰਾਹਤ ਨਹੀਂ ਮਿਲੀ ਸੀ।

Advertisement
Advertisement
×