ਕਰੰਟ ਲੱਗਣ ਕਾਰਨ ਪੱਤਰਕਾਰ ਦੀ ਮੌਤ
ਪੱਤਰ ਪ੍ਰੇਰਕ ਭੋਗਪੁਰ, 25 ਜੂਨ ਪੱਤਰਕਾਰ ਕੁਲਵੀਰ ਸਿੰਘ ਕਾਹਲੋਂ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਪੱਤਰਕਾਰ ਕਾਹਲੋਂ ਸਵੇਰੇ ਮਸ਼ੀਨ ਨਾਲ ਪੱਠੇ ਕੁਤਰ ਰਹੇ ਸਨ ਤਾਂ ਅਚਾਨਕ ਹੀ ਕਰੰਟ ਲੱਗਣ ਕਾਰਨ ਉਹ ਹੇਠਾਂ ਡਿੱਗ ਗਏ ਤੇ ਮੌਕੇ ’ਤੇ ਮੌਤ ਹੋ...
Advertisement
ਪੱਤਰ ਪ੍ਰੇਰਕ
ਭੋਗਪੁਰ, 25 ਜੂਨ
Advertisement
ਪੱਤਰਕਾਰ ਕੁਲਵੀਰ ਸਿੰਘ ਕਾਹਲੋਂ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਪੱਤਰਕਾਰ ਕਾਹਲੋਂ ਸਵੇਰੇ ਮਸ਼ੀਨ ਨਾਲ ਪੱਠੇ ਕੁਤਰ ਰਹੇ ਸਨ ਤਾਂ ਅਚਾਨਕ ਹੀ ਕਰੰਟ ਲੱਗਣ ਕਾਰਨ ਉਹ ਹੇਠਾਂ ਡਿੱਗ ਗਏ ਤੇ ਮੌਕੇ ’ਤੇ ਮੌਤ ਹੋ ਗਈ। ਉਨ੍ਹਾਂ ਦਾ ਸਸਕਾਰ ਦੋਵੇਂ ਪੁੱਤਰਾਂ ਵੱਲੋਂ ਵਿਦੇਸ਼ ਤੋਂ ਆਉਣ ਮਗਰੋਂ ਕੀਤਾ ਜਾਵੇਗਾ।
Advertisement
×