ਪੰਜਾਬ ਦੇ ਪੇਂਡੂ ਵਿਕਾਸ ਡਾਇਰੈਕਟਰ ਵਿਪੁਲ ਉੱਜਵਲ ਨੂੰ ਕਰੋਨਾ; ਮੰਤਰੀ ਬਾਜਵਾ ਦੀ ਵੀ ਹੋਵੇਗੀ ਜਾਂਚ

ਪੰਜਾਬ ਦੇ ਪੇਂਡੂ ਵਿਕਾਸ ਡਾਇਰੈਕਟਰ ਵਿਪੁਲ ਉੱਜਵਲ ਨੂੰ ਕਰੋਨਾ; ਮੰਤਰੀ ਬਾਜਵਾ ਦੀ ਵੀ ਹੋਵੇਗੀ ਜਾਂਚ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੁਲਾਈ

ਪੰਜਾਬ ਦੇ ਪੇਂਡੂ ਵਿਕਾਸ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਨੂੰ ਕਰੋਨਾ ਹੋ ਗਿਆ ਹੈ। ਉਹ ਵੀਰਵਾਰ ਨੂੰ ਵਿਭਾਗ ਦੀ ਮੀਟਿੰਗ ਵਿੱਚ ਸਨ, ਜਿਸ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਵੀ ਸ਼ਾਮਲ ਹੋਏ ਸਨ। ਮੰਤਰ ਦੀ ਵੀ ਹੁਣ ਜਾਂਚ ਕੀਤੀ ਜਾਵੇਗੀ। ਮੀਟਿੰਗ ਵਿਚ ਸ਼ਾਮਲ ਹੋਣ ਵਾਲੇ ਸਾਰੇ ਅਧਿਕਾਰੀ ਇਕਾਂਤਵਾਸ ਹੋ ਗਏ ਹਨ ਅਤੇ ਉਨ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All