ਕੇਜਰੀਵਾਲ ਵੱਲੋਂ ਜਵਾਬੀ ਹਮਲਾ: ਮੇਰਾ ਰੰਗ ਭਾਵੇਂ ਕਾਲਾ ਪਰ ਮਨਸ਼ਾ ਸਾਫ਼

ਕੇਜਰੀਵਾਲ ਵੱਲੋਂ ਜਵਾਬੀ ਹਮਲਾ: ਮੇਰਾ ਰੰਗ ਭਾਵੇਂ ਕਾਲਾ ਪਰ ਮਨਸ਼ਾ ਸਾਫ਼

ਚੰਡੀਗੜ੍ਹ, 2 ਦਸੰਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਮ ਆਦਮੀ ਪਾਰਟੀ ਨੂੰ ਕਾਲੇ ਅੰਗਰੇਜ਼ ਕਹਿਣ ਉੱਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਵਾਬੀ ਹਮਲਾ ਕਰਦਿਆਂ ਕਿਹਾ ਕਿ ਉਸ ਦਾ ਰੰਗ ਭਾਵੇਂ ਕਾਲਾ ਹੈ ਪਰ ਉਸ ਦੀ ਮਨਸ਼ਾ ਬਿਲਕੁੱਲ ਸਾਫ ਹੈ ਤੇ ਉਹ ਝੂਠੇ ਵਾਅਦੇ ਵੀ ਨਹੀਂ ਕਰਦਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਹ ਕਾਂਗਰਸ ਨੂੰ ਦੱਸਣਾ ਚਾਹੁੰਦਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਸਾਧੇ ਕੱਪੜੇ ਪਹਿਨਣ ਵਾਲਾ ਵਿਅਕਤੀ, ਜਿਸ ਦਾ ਰੰਗ ਕਾਲਾ ਹੈ, ਉਹ ਸਾਰੇ ਵਾਅਦੇ ਨਿਭਾਏਗਾ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਨਾ ਤਾਂ ਝੂਠੇ ਐਲਾਨ ਕਰਦਾ ਹਾਂ ਤੇ ਨਾ ਹੀ ਝੂਠੇ ਵਾਅਦੇ ਕਰਦਾ ਹਾਂ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All