ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੂੰ ਵਿਧਾਨ ਸਭਾ ਦੀ ‘ਅਧੀਨ ਵਿਧਾਨ ਕਮੇਟੀ’ ਦੀ ਮੈਂਬਰੀ ਦੀ ਜ਼ਿੰਮੇਵਾਰੀ ਤੋਂ ਫ਼ਾਰਗ ਕਰ ਦਿੱਤਾ ਹੈ। ਵਿਧਾਇਕ ਕੁੰਵਰ ਵਿਜੈ ਪ੍ਰਤਾਪ ਇਸ ਵੇਲੇ ਪੰਜਾਬ ਵਿਧਾਨ ਸਭਾ ਦੀਆਂ...
ਚੰਡੀਗੜ੍ਹ, 04:39 AM Sep 13, 2025 IST