ਲੰਬੀ: ਸੁਣਵਾਈ ਨਾ ਹੋਣ ’ਤੇ ਕਿਸਾਨਾਂ ਨੇ ਨਾਕਾ ਤੋੜ ਕੇ ਪਿੰਡ ਬਾਦਲ ’ਚ ਵਿੱਤ ਮੰਤਰੀ ਦਾ ਘਰ ਘੇਰਿਆ

ਲੰਬੀ: ਸੁਣਵਾਈ ਨਾ ਹੋਣ ’ਤੇ ਕਿਸਾਨਾਂ ਨੇ ਨਾਕਾ ਤੋੜ ਕੇ ਪਿੰਡ ਬਾਦਲ ’ਚ ਵਿੱਤ ਮੰਤਰੀ ਦਾ ਘਰ ਘੇਰਿਆ

ਇਕਬਾਲ ਸਿੰਘ ਸ਼ਾਂਤ

ਲੰਬੀ, 7 ਅਕਤੂਬਰ

ਗੁਲਾਬੀ ਸੁੰਡੀ ਕਰਕੇ ਨਰਮਾ ਖਰਾਬੇ ਦੇ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਨੂੰ ਮੁਆਵਜ਼ੇ ਲਈ ਪੰਜਾਬ ਸਰਕਾਰ ਵੱਲੋਂ ਕੋਈ ਸੁਣਵਾਈ ਨਾ ਹੋਣ 'ਤੇ ਪਿੰਡ ਬਾਦਲ ਵਿਖੇ ਤਿੰਨ ਦਿਨਾਂ ਤੋਂ ਪੱਕਾ ਮੋਰਚਾ ਲਾਈ ਬੈਠੇ ਹਜ਼ਾਰਾਂ ਕਿਸਾਨਾਂ ਦੇ ਸਬਰ ਬੰਨ੍ਹ ਟੁੱਟ ਗਿਆ, ਜਿਸ 'ਤੇ ਭਾਕਿਯੂ ਏਕਤਾ ਉਗਰਾਹਾਂ ਨੇ ਪੁਲੀਸ ਨਾਕੇ ਤੋੜ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਘਰ ਘੇਰ ਲਿਆ। ਇਸ ਮੌਕੇ ਕਿਸਾਨਾਂ ਦੇ ਭਖਵੇਂ ਰੋਹ ਦੇ ਮੂਹਰੇ ਪੁਲੀਸ ਦੀ ਸਖ਼ਤ ਨਾਕੇਬੰਦੀ ਅਤੇ ਵੱਡੀ ਗਿਣਤੀ ਕਤਾਰਬੱਧ ਪੁਲੀਸ ਬੇਵੱਸ ਨਜ਼ਰ ਆਈ। ਭਾਕਿਯੂ ਆਗੂ ਗੁਰਪਾਸ਼ ਸਿੰਘੇਵਾਲਾ ਨੇ ਕਿਹਾ ਕਿ ਮੌਕੇ 'ਤੇ ਮੌਜੂਦ ਅਧਿਕਾਰੀ ਕੱਲ੍ਹ ਤੋਂ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਵਾਉਣ ਦੀ ਗੱਲ ਆਖ ਰਹੇ ਹਨ, ਜਦੋਂ ਕਿ ਇਹ ਮੁਆਵਜ਼ੇ ਦਾ ਮਾਮਲਾ ਸੂਬਾ ਸਰਕਾਰ ਅਤੇ ਵਿੱਤ ਮੰਤਰੀ ਪੱਧਰ 'ਤੇ ਹੱਲ ਹੋਣਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All