ਲਹਿਰਾਗਾਗਾ: ਸੂਬਾ ਸਰਕਾਰ ਅੱਠ ਘੰਟੇ ਬਿਜਲੀ ਸਪਲਾਈ ਲਈ ਕਿਸਾਨੀ ਤਾਕਤ ਅੱਗੇ ਝੁਕੀ: ਬੀਕੇਯੂ ਉਗਰਾਹਾਂ

ਲਹਿਰਾਗਾਗਾ: ਸੂਬਾ ਸਰਕਾਰ ਅੱਠ ਘੰਟੇ ਬਿਜਲੀ ਸਪਲਾਈ ਲਈ ਕਿਸਾਨੀ ਤਾਕਤ ਅੱਗੇ ਝੁਕੀ: ਬੀਕੇਯੂ ਉਗਰਾਹਾਂ

ਰਮੇਸ਼ ਭਾਰਦਵਾਜ

ਲਹਿਰਾਗਾਗਾ, 25 ਜੂਨ

ਇਥੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਜਨਰਲ ਸਕੱਤਰ ਬਹਾਦੁਰ ਸਿੰਘ ਭੂਟਾਲ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖ਼ਿਲਾਫ਼ ਪੱਕਾ ਮੋਰਚਾ 267ਵੇਂ ਦਿਨ ਵੀ ਜਾਰੀ ਰਿਹਾ। ਅੱਜ ਸਟੇਜ ਦੀ ਜ਼ਿੰਮੇਵਾਰੀ ਨਿੱਕਾ ਸਿੰਘ ਸੰਗਤੀਵਾਲਾ ਨੇ ਸੰਭਾਲੀ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਕਰਨੈਲ ਸਿੰਘ ਗਨੋਟਾ,ਜਸਵੀਰ ਕੋਰ ਲਹਿਲ ਕਲਾਂ,ਕਰਮਜੀਤ ਕੌਰ ਭੂਟਾਲ, ਜਗਦੀਪ ਸਿੰਘ ਲਹਿਲਾਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਰਾਮਚੰਦ ਸਿੰਘ ਚੋਟੀਆਂ, ਜਰਨੈਲ ਸਿੰਘ , ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਲੀਲਾ ਸਿੰਘ ਚੋਟੀਆਂ, ਮੱਖਣ ਸਿੰਘ ਪਾਪੜਾ ਅਤੇ ਮਾਸਟਰ ਗੁਰਚਰਨ ਖੋਖਰ ਨੇ ਕਿਹਾ ਕਿ ਦਿਹਾਤੀ ਮੋਟਰਾ ਦੀ ਬਿਜਲੀ ਸਪਲਾਈ ਘੱਟ ਮਿਲਣ ਕਰਕੇ 25 ਜੂਨ ਨੂੰ ਸੰਗਰੂਰ ਐੱਸਈ ਦਫਤਰ ਦਾ ਘਿਰਾਓ ਕੀਤਾ ਜਾਣਾ ਸੀ ਪਰ ਐੱਸਸੀ ਪਾਵਰਕਾਮ ਸੰਗਰੂਰ ਨੇ ਭਾਰਤੀ ਕਿਸਾਨ ਯੂਨਿਅਨ (ਏਕਤਾ) ਉਗਰਾਹਾਂ ਦੇ ਜ਼ਿਲ੍ਹਾ ਪ੍ਧਾਨ ਅਮਰੀਕ ਸਿੰਘ ਗੰਢੂਆਂ ਨੂੰ ਲਿਖਤੀ ਭਰੋਸਾ ਦਿੱਤਾ ਗਿਆ ਕਿ ਅੱਗੇ ਤੋ ਖੇਤੀ ਮੋਟਰਾਂ ਦੀ ਬਿਜਲੀ ਨਿਰਵਿਘਨ 8 ਘੰਟੇ ਦਿੱਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All