ਲਹਿਰਾਗਾਗਾ: ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ ਦੀ ਕਮਾਨ ਔਰਤਾਂ ਦੇ ਹੱਥ : The Tribune India

ਲਹਿਰਾਗਾਗਾ: ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ ਦੀ ਕਮਾਨ ਔਰਤਾਂ ਦੇ ਹੱਥ

ਲਹਿਰਾਗਾਗਾ: ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ ਦੀ ਕਮਾਨ ਔਰਤਾਂ ਦੇ ਹੱਥ

ਰਮੇਸ਼ ਭਾਰਦਵਾਜ

ਲਹਿਰਾਗਾਗਾ, 3 ਫਰਵਰੀ

ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 127ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਔਰਤਾਂ ਦੀ ਗਿਣਤੀ ਵੱਧਣ ਕਰਕੇ ਧਰਨੇ ਦੀ ਵਾਗਡੋਰ ਔਰਤਾਂ ਸੰਭਾਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ 6 ਫਰਵਰੀ ਨੂੰ ਤਿੰਨ ਘੰਟੇ ਲਈ ਚੱਕਾ ਜਾਮ ’ਚ ਸ਼ਾਮਲ ਹੋਣ ਲਈ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾ, ਮੱਖਣ ਸਿੰਘ ਪਾਪੜਾ, ਮਾਸਟਰ ਗੁਰਚਰਨ ਸਿੰਘ ਖੋਖਰ, ਕਰਨੈਲ ਸਿੰਘ ਗਨੋਟਾ, ਬਲਵਿੰਦਰ ਸਿੰਘ ਮਨਿਆਣਾ, ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਕਰਮਜੀਤ ਕੌਰ ਭੁਟਾਲ, ਜਸ਼ਨਪ੍ਰੀਤ ਕੌਰ, ਜਗਸੀਰ ਸਿੰਘ ਖੰਡੇਬਾਦ, ਹਰਸੇਵਕ ਸਿੰਘ ਲਹਿਲ ਖੁਰਦ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਰਿੰਕੂ ਮੂਣਕ, ਜਗਦੀਪ ਸਿੰਘ ਲਹਿਲ ਖੁਰਦ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All