ਨਿਹਾਲ ਸਿੰਘ ਵਾਲਾ/ ਮੋਗਾ (ਪੱਤਰ ਪ੍ਰੇਰਕ): ਲੇਖਕ ਤੇ ਲੋਕ ਘੋਲਾਂ ਦੇ ਮੋਹਰੀ ਕਾਮਰੇਡ ਗਿਆਨੀ ਗੁਰਦੇਵ ਸਿੰਘ ਨਿਹਾਲ ਸਿੰਘ ਵਾਲਾ (85) ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਸਸਕਾਰ ਮੌਕੇ ਜਥੇਦਾਰ ਬੂਟਾ ਸਿੰਘ ਰਣਸੀਂਹ, ਪ੍ਰਧਾਨ ਇੰਦਰਜੀਤ ਜੌਲੀ ਗਰਗ, ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕੁਲਦੀਪ ਭੋਲਾ, ਬਲਦੇਵ ਸਿੰਘ ਸੜਕਨਾਮਾ ਆਦਿ ਮੌਜੂਦ ਸਨ।