ਇਨਕਲਾਬ ਜ਼ਿੰਦਾਬਾਦ: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਹੁਸੈਨੀਵਾਲਾ ’ਚ ਸ਼ਰਧਾਂਜਲੀਆਂ

ਇਨਕਲਾਬ ਜ਼ਿੰਦਾਬਾਦ: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਹੁਸੈਨੀਵਾਲਾ ’ਚ ਸ਼ਰਧਾਂਜਲੀਆਂ

ਸੰਜੀਵ ਹਾਂਡਾ
ਫ਼ਿਰੋਜ਼ਪੁਰ, 23 ਮਾਰਚ

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਕੁਲਬੀਰ ਜ਼ੀਰਾ ਦੀ ਅਗਵਾਈ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ। ਆਮ ਲੋਕਾਂ ਨੇ ਵੀ ਹੁਸੈਨੀਵਾਲਾ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਸੰਬੰਧੀ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All