ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੁਧਿਆਣਾ ਤੀਹਰਾ ਕਤਲ ਕਾਂਡ: ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ, 8 ਜੁਲਾਈ ਲੁਧਿਆਣਾ ਪੁਲੀਸ ਨੇ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਤੀਹਰੇ ਕਤਲ ਕਾਂਡ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਥੇ ਇੱਕ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਪਰਿਵਾਰ...
Advertisement

ਚੰਡੀਗੜ੍ਹ, 8 ਜੁਲਾਈ

Advertisement

ਲੁਧਿਆਣਾ ਪੁਲੀਸ ਨੇ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਤੀਹਰੇ ਕਤਲ ਕਾਂਡ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਥੇ ਇੱਕ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਉਨ੍ਹਾਂ ਦੇ ਘਰ ਵਿੱਚ ਹੱਤਿਆ ਕਰ ਦਿੱਤੀ ਗਈ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।

Advertisement
Tags :
ਕਾਂਡ:ਕੀਤਾਗ੍ਰਿਫ਼ਤਾਰਤੀਹਰਾਪੁਲੀਸਮੁਲਜ਼ਮਾਂਲੁਧਿਆਣਾ