ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਮਰਾਲਾ ਦੀ ਨਵੀਂ ਅਨਾਜ ਮੰਡੀ ਵਿੱਚ ਵਿੱਚ ਮਹਾਪੰਚਾਇਤ ਸ਼ੁਰੂ

ਸਮਰਾਲਾ ਦੀ ਨਵੀਂ ਅਨਾਜ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੀ ਗਈ ਪੰਜਾਬ ਦੇ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਵੱਡੀ ਗਿਣਤੀ ਵਿਚ ਕਿਸਾਨ ਪਹੁੰਚੇ ਹੋਏ ਹਨ। ਵੱਡੀ ਗਿਣਤੀ ਕਿਸਾਨ ਬੀਬੀਆਂ ਅੱਜ ਦੀ ਇਸ ਮਹਾ ਪੰਚਾਇਤ ਵਿੱਚ...
Advertisement

ਸਮਰਾਲਾ ਦੀ ਨਵੀਂ ਅਨਾਜ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੀ ਗਈ ਪੰਜਾਬ ਦੇ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਵੱਡੀ ਗਿਣਤੀ ਵਿਚ ਕਿਸਾਨ ਪਹੁੰਚੇ ਹੋਏ ਹਨ। ਵੱਡੀ ਗਿਣਤੀ ਕਿਸਾਨ ਬੀਬੀਆਂ ਅੱਜ ਦੀ ਇਸ ਮਹਾ ਪੰਚਾਇਤ ਵਿੱਚ ਸ਼ਮੂਲੀਅਤ ਕਰ ਰਹੀਆਂ ਹਨ।

Advertisement

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ, ਰੁਲਦੂ ਸਿੰਘ ਮਾਨਸਾ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਸਮੇਤ ਕਈ ਹੋਰ ਵੱਡੇ ਆਗੂ ਮੰਚ ’ਤੇ ਪਹੁੰਚ ਚੁੱਕੇ ਹਨ।

Advertisement
Tags :
kisan Mahapanchayatਸਮਰਾਲਾ ਮੰਡੀਸੰਯੁਕਤ ਕਿਸਾਨ ਮੋਰਚਾਡਾ.ਦਰਸ਼ਨਪਾਲਬਲਬੀਰ ਸਿੰਘ ਰਾਜੇਵਾਲਮਹਾਪੰਚਾਇਤ