DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜੀਠੀਆ ਮਾਮਲਾ: ਮੁੱਖ ਮੰਤਰੀ ਨੇ ਸ਼ਾਇਰਾਨਾ ਅੰਦਾਜ਼ ’ਚ ਨਿਸ਼ਾਨਾ ਸੇਧਿਆ

ਮੁੱਖ ਮੰਤਰੀ ਭਗਵੰਤ ਮਾਨ ਸਮੇਂ ਦੀ ਨਜ਼ਾਕਤ ਮੁਤਾਬਿਕ ਆਪਣੇ ਵਿਲੱਖਣ ਅੰਦਾਜ਼ ’ਚ ਵਿਅੰਗ ਕਰਨ ਲਈ ਅੱਜ ਵੀ ਓਨੇ ਹੀ ਮਕਬੂਲ ਹਨ। ਅੱਜ ਸੁਵਖ਼ਤੇ ਹੀ ਉਨ੍ਹਾਂ ਆਪਣੇ ਫੇਸਬੁੱਕ ਪੇਜ ’ਤੇ ਪੋਸਟ ਕੀਤਾ “ਕੱਲ੍ਹ ਬਣ ਜਾਣ, ਭਾਵੇਂ ਅੱਜ ਬਣ ਜਾਣ। ਅਦਾਲਤਾਂ ਦਾ...

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਸ਼ਲ ਮੀਡੀਆ ਪੋਸਟ।
Advertisement

ਮੁੱਖ ਮੰਤਰੀ ਭਗਵੰਤ ਮਾਨ ਸਮੇਂ ਦੀ ਨਜ਼ਾਕਤ ਮੁਤਾਬਿਕ ਆਪਣੇ ਵਿਲੱਖਣ ਅੰਦਾਜ਼ ’ਚ ਵਿਅੰਗ ਕਰਨ ਲਈ ਅੱਜ ਵੀ ਓਨੇ ਹੀ ਮਕਬੂਲ ਹਨ।

ਅੱਜ ਸੁਵਖ਼ਤੇ ਹੀ ਉਨ੍ਹਾਂ ਆਪਣੇ ਫੇਸਬੁੱਕ ਪੇਜ ’ਤੇ ਪੋਸਟ ਕੀਤਾ “ਕੱਲ੍ਹ ਬਣ ਜਾਣ, ਭਾਵੇਂ ਅੱਜ ਬਣ ਜਾਣ। ਅਦਾਲਤਾਂ ਦਾ ਉੱਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ”। ਸਮਝਿਆ ਜਾ ਰਿਹਾ ਹੈ ਕਿ ਇਹ ਤੁਕਾਂ ਮੁੱਖ ਮੰਤਰੀ ਨੇ ਬੀਤੇ ਦਿਨ ਬਿਕਰਮ ਸਿੰਘ ਮਜੀਠੀਆ ਦੀ ਮੁਲਾਕਾਤ ਲਈ ਨਾਭਾ ਜੇਲ੍ਹ ’ਚ ਗਏ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੇ ਸੰਦਰਭ ’ਚ ਲਿਖ਼ੀਆਂ ਹਨ।

Advertisement

ਚੇਤੇ ਰਹੇ ਕਿ ਗੁਰਿੰਦਰ ਸਿੰਘ ਢਿੱਲੋਂ ਨੇ ਉਸ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਮੁਖ਼ਾਤਿਬ ਹੁੰਦਿਆਂ ਮਜੀਠੀਆ ’ਤੇ ਦਰਜ ਕੇਸ ਨੂੰ ‘ਗ਼ਲਤ’ ਕਿਹਾ ਸੀ।

Advertisement

Advertisement
×