ਗੁਰਦੁਆਰਾ ਦੂਖਨਿਵਾਰਨ ਸਾਹਿਬ ਨਤਮਸਤਕ ਹੋਏ ਮਜੀਠੀਆ
ਨਾਭਾ ਜੇਲ੍ਹ ਵਿਚੋਂ ਹਿਰਾਈ ਉਪਰੰਤ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਵਿਖੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਸੁਖਜੀਤ ਸਿੰਘ ਬਘੌਰਾ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਿਤ ਰਾਠੀ ਅਤੇ ਪਟਿਾਲਾ...
ਪਟਿਆਲਾ ਵਿਖੇ ਗੁਰਦਵਾਰਾ ਦੂਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਮੌਕੇ ਬਿਕਰਮ ਮਜੀਠੀਆ ਨੂੰ ਸਨਮਾਨਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਸੁਖਜੀਤ ਬਘੌਰਾ ਤੇ ਹੋਰ। ਫੋਟੋ: ਸਰਬਜੀਤ ਭੰਗੂ
Advertisement
ਨਾਭਾ ਜੇਲ੍ਹ ਵਿਚੋਂ ਹਿਰਾਈ ਉਪਰੰਤ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਵਿਖੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਸੁਖਜੀਤ ਸਿੰਘ ਬਘੌਰਾ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਿਤ ਰਾਠੀ ਅਤੇ ਪਟਿਾਲਾ ਦੇ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਸਮੇਤ ਹੋਰਨਾ ਨੇ ਵੀ ਮਜੀਠੀਆ ਨੂੰ ਸਨਮਾਨਤ ਕੀਤਾ।
Advertisement
Advertisement
Advertisement
×

