DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮਨਜੀਤ ਸਿੰਘ ਬਰਾੜ ਨੂੰ ਸੌਂਪਿਆ ਗਿਆ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਦਾ ਵਾਧੂ ਚਾਰਜ

ਡਾ. ਰਾਜੀਵ ਸੂਦ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਖਾਲੀ ਸੀ ਅਹੁਦਾ

  • fb
  • twitter
  • whatsapp
  • whatsapp
featured-img featured-img
ਬਾਬਾ ਫ਼ਰੀਦ ਯੂਨੀਵਰਸਿਟੀ ਦੀ ਫਾਈਲ ਫੋਟੋ।
Advertisement

ਪੰਜਾਬ ਦੇ ਰਾਜਪਾਲ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫ਼ਰੀਦਕੋਟ ਦੇ ਚਾਂਸਲਰ ਗੁਲਾਬ ਚੰਦ ਕਟਾਰੀਆ ਨੇ ਆਈ ਏ ਐੱਸ ਅਧਿਕਾਰੀ ਮਨਜੀਤ ਸਿੰਘ ਬਰਾੜ ਨੂੰ ਵਾਈਸ ਚਾਂਸਲਰ ਦਾ ਕਾਰਜਕਾਰੀ ਚਾਰਜ ਸੌਂਪਿਆ ਹੈ।

ਰਾਜਪਾਲ ਸਕੱਤਰੇਤ ਵੱਲੋਂ 24 ਜੁਲਾਈ, 2026 ਨੂੰ ਜਾਰੀ ਇੱਕ ਨੋਟੀਫਿਕੇਸ਼ਨ ਅਨੁਸਾਰ, ਫਿਲਹਾਲ ਮੈਡੀਕਲ ਸਿੱਖਿਆ ਅਤੇ ਖੋਜ ਦੇ ਸਕੱਤਰ ਵਜੋਂ ਸੇਵਾ ਨਿਭਾ ਰਹੇ ਮਨਜੀਤ ਸਿੰਘ ਬਰਾੜ, ਨਿਯਮਤ ਅਧਿਕਾਰੀ ਦੀ ਨਿਯੁਕਤੀ ਹੋਣ ਤੱਕ ਬਿਨਾਂ ਕਿਸੇ ਮਾਣ-ਭੱਤੇ (honorarium) ਤੋਂ ਇਹ ਵਾਧੂ ਚਾਰਜ ਸੰਭਾਲਣਗੇ।

Advertisement

ਜ਼ਿਕਰਯੋਗ ਹੈ ਕਿ ਡਾ. ਰਾਜੀਵ ਸੂਦ ਦਾ 3 ਸਾਲ ਦਾ ਕਾਰਜਕਾਲ ਪਿਛਲੇ ਹਫ਼ਤੇ ਖ਼ਤਮ ਹੋਣ ਤੋਂ ਬਾਅਦ ਵਾਈਸ ਚਾਂਸਲਰ ਦਾ ਅਹੁਦਾ ਖਾਲੀ ਹੋ ਗਿਆ ਸੀ।

Advertisement

Advertisement
×