ਮਾਨਸਾ: ਘਰ ਦੇ ਬਾਹਰ ਸੁੱਤੇ ਵਿਅਕਤੀ ਦਾ ਕਤਲ
ਜੋਗਿੰਦਰ ਸਿੰਘ ਮਾਨਮਾਨਸਾ 22 ਜੁਲਾਈ ਮਾਨਸਾ ਜ਼ਿਲ੍ਹੇ ਦੇ ਪਿੰਡ ਫੁਲੂਵਾਲਾ ਡੋਗਰਾ ਵਿੱਚ ਘਰ ਦੇ ਬਾਹਰ ਸੁੱਤੇ ਪਏ ਵਿਅਕਤੀ ਦਾ ਕਿਸੇ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮਾਮਲੇ ਦੀ ਗੁੱਥੀ ਸੁਲਝਾਉਣ ਲਈ ਉੱਚ ਅਧਿਕਾਰੀਆਂ ਅਤੇ ਥਾਣਾ ਪੁਲੀਸ ਪਾਰਟੀ ਨੇ ਜਾਂਚ...
Advertisement
ਜੋਗਿੰਦਰ ਸਿੰਘ ਮਾਨਮਾਨਸਾ 22 ਜੁਲਾਈ
ਮਾਨਸਾ ਜ਼ਿਲ੍ਹੇ ਦੇ ਪਿੰਡ ਫੁਲੂਵਾਲਾ ਡੋਗਰਾ ਵਿੱਚ ਘਰ ਦੇ ਬਾਹਰ ਸੁੱਤੇ ਪਏ ਵਿਅਕਤੀ ਦਾ ਕਿਸੇ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮਾਮਲੇ ਦੀ ਗੁੱਥੀ ਸੁਲਝਾਉਣ ਲਈ ਉੱਚ ਅਧਿਕਾਰੀਆਂ ਅਤੇ ਥਾਣਾ ਪੁਲੀਸ ਪਾਰਟੀ ਨੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਲਖਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਭ ਸਿੰਘ ਐੱਲਆਈਸੀ ਜਗਰਾਉਂ ਵਿੱਚ ਖ਼ਜ਼ਾਨਜੀ ਵਜੋਂ ਨੌਕਰੀ ਕਰਦਾ ਸੀ ਅਤੇ ਉਸ ਨੇ 31 ਜੁਲਾਈ ਨੂੰ ਸੇਵਾਮੁਕਤ ਹੋਣਾ ਸੀ।
Advertisement
Advertisement