ਮਾਨਸਾ: ਸਿਪਾਹੀ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

ਮਾਨਸਾ: ਸਿਪਾਹੀ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

ਜੋਗਿੰਦਰ ਸਿੰਘ ਮਾਨ

ਮਾਨਸਾ, 16 ਅਕਤੂਬਰ

ਇਥੇ ਪੁਲੀਸ ਲਾਈਨ ਵਿੱਚ ਤਾਇਨਾਤ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ਆਪਣੇ-ਆਪ ਨੂੰ ਗੋਲੀ ਮਾਰਕੇ ਖ਼ੁਦਕੁਸ਼ੀ ਕਰ ਲਈ। ਉਸ ਦੇ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮਾਨਸਾ ਦੇ ਡੀਐੱਸਪੀ (ਐੱਚ) ਸੰਜੀਵ ਗੋਇਲ ਨੇ ਦੱਸਿਆ ਕਿ ਉਹ ਮਾਨਸਾ ਨੇੜਲੇ ਪਿੰਡ ਖਾਰਾ ਦਾ ਰਹਿਣ ਵਾਲਾ ਸੀ। ਉਸ ਨੂੰ ਆਪਣੇ ਪਿਤਾ ਦੀ ਥਾਂ ਹੀ ਪੁਲੀਸ ਦੀ ਨੌਕਰੀ ਮਿਲੀ ਸੀ। ਪਰਿਵਾਰ ਵਿੱਚ ਉਹ ਆਪਣੀ ਮਾਤਾ ਨਾਲ ਰਹਿ ਰਿਹਾ ਦੱਸਿਆ ਗਿਆ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਮੁੱਖ ਖ਼ਬਰਾਂ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਨਵਜੋਤ ਸਿੱਧੂ ਵੱਲੋਂ ਕਿਸਾਨੀ ਮੁੱਦੇ ਪੰਜਾਬ ਮਾਡਲ ’ਚ ਸ਼ਾਮਲ ਕੀਤੇ ਜਾਣ ਦ...

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਵੋਟ ਪਰਚੀ ਰਾਹੀਂ ਚੋਣਾਂ ਕਰਵਾਉਣ ਦਾ ਮਾਮਲਾ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

‘ਪੁਲ ਦਾ ਉਦਘਾਟਨ ਕਰਨ ਲਈ ਉਥੇ ਜਾ ਸਕਦੇ ਨੇ ਪ੍ਰਧਾਨ ਮੰਤਰੀ’

ਸ਼ਹਿਰ

View All