ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਸ਼ਤਾਬਦੀ: ਬੁੱਢਾ ਦਲ ਵੱਲੋਂ ਮਹਾਰਾਸ਼ਟਰ ਤੇ ਗੁਜਰਾਤ ’ਚ ਸਮਾਗਮ

ਨਿਹੰਗ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਨਿਹੰਗ ਜਥੇਬੰਦੀਆਂ ਨਾਲ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮਹਾਰਾਸ਼ਟਰ ਤੇ ਗੁਜਰਾਤ ’ਚ ਸਮਾਗਮ ਹੋਣਗੇ। ਇਹ ਜਾਣਕਾਰੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ...
Advertisement

ਨਿਹੰਗ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਨਿਹੰਗ ਜਥੇਬੰਦੀਆਂ ਨਾਲ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮਹਾਰਾਸ਼ਟਰ ਤੇ ਗੁਜਰਾਤ ’ਚ ਸਮਾਗਮ ਹੋਣਗੇ। ਇਹ ਜਾਣਕਾਰੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਿੱਤੀ।

Advertisement
Advertisement