DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਸਬੰਧੀ ਮੀਟਿੰਗ

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਸਬੰਧੀ ਮੀਟਿੰਗ ਕੀਤੀ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਸੂਬਾ ਸਰਕਾਰ...

  • fb
  • twitter
  • whatsapp
  • whatsapp
Advertisement

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਸਬੰਧੀ ਮੀਟਿੰਗ ਕੀਤੀ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਰੰਗਲੇ ਪੰਜਾਬ ਦੀ ਪੁਨਰਸਥਾਪਨਾ ਲਈ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ 22 ਮਾਰਚ ਨੂੰ ਫੁਟਬਾਲ ਦੀ ਨਰਸਰੀ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਰਾਜ ਪੱਧਰੀ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਕਰਵਾਈ ਜਾਵੇਗੀ। 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਰਾਜ ਪੱਧਰੀ ਸਮਾਗਮ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ।

Advertisement
Advertisement
×