ਪਟਿਆਲਾ ਵਿਚਲੀ ਖੇਡ ਯੂਨੀਵਰਸਿਟੀ ’ਚ ਸਥਾਪਤ ਕੀਤੀ ਜਾਵੇਗੀ ਮਿਲਖਾ ਸਿੰਘ ਚੇਅਰ: ਕੈਪਟਨ

ਪਟਿਆਲਾ ਵਿਚਲੀ ਖੇਡ ਯੂਨੀਵਰਸਿਟੀ ’ਚ ਸਥਾਪਤ ਕੀਤੀ ਜਾਵੇਗੀ ਮਿਲਖਾ ਸਿੰਘ ਚੇਅਰ: ਕੈਪਟਨ

ਚੰਡੀਗੜ੍ਹ, 19 ਜੂਨ

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਖੇਡ ਯੂਨੀਵਰਸਿਟੀ ਪਟਿਆਲਾ ਵਿਖੇ ਮਹਾਨ ਅਥਲੀਟ ਮਿਲਖਾ ਸਿੰਘ ਦੇ ਨਾਮ ’ਤੇ ਚੇਅਰ ਸਥਾਪਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸੈਕਟਰ-8 ਸਥਿਤ ਮਿਲਖਾ ਸਿੰਘ ਦੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਨੂੰ ਕਿਹਾ, “ਅਸੀਂ ਮਿਲਖਾ ਸਿੰਘ ਚੇਅਰ ਨੂੰ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਤ ਕਰ ਰਹੇ ਹਾਂ।'' ਇਸ ਮੌਕੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All