ਦਿੱਲੀ ਦੇ ਕੁੰਡਲੀ ਬਾਰਡਰ ’ਤੇ ਮੋਗਾ ਦਾ ਕਿਸਾਨ ਸ਼ਹੀਦ

ਦਿੱਲੀ ਦੇ ਕੁੰਡਲੀ ਬਾਰਡਰ ’ਤੇ ਮੋਗਾ ਦਾ ਕਿਸਾਨ ਸ਼ਹੀਦ

ਮੋਹਿੰਦਰ ਸਿੰਘ ਰੱਤੀਆਂ
ਮੋਗਾ, 2 ਮਾਰਚ

ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਦੇ ਬਾਘਾਪੁਰਾਣਾ ਬਲਾਕ ਦੇ ਪ੍ਰਧਾਨ ਜ਼ੋਰਾ ਸਿੰਘ ਕੋਟਲਾ ਨੇ ਦੱਸਿਆ ਕਿ ਨੱਥੂਵਾਲਾ ਗਰਬੀ ਤੋਂ ਜੀਤ ਸਿੰਘ ਨੂੰ ਦਿੱਲੀ ਦੇ ਕੁੰਡਲੀ ਬਾਰਡਰ ’ਤੇ ਤੁਰੇ ਜਾਂਦੇ ਨੂੰ ਤੇਜ਼ ਰਫਤਾਰ ਗੱਡੀ ਨੇ ਟੱਕਰ ਮਾਰ ਕੇ ਗੰਭੀਰ ਫੱਟੜ ਕਰ ਦਿੱਤਾ ਪਰ ਹਸਪਤਾਲ ਪੁੱਜਣ ਤੱਕ ਉਸ ਦੀ ਮੌਤ ਹੋ ਗਈ। ਲਾਸ਼ ਦਾ ਅੱਜ ਪੋਸਟਮਾਰਟਮ ਹੋਣ ਬਾਅਦ ਦੇਹ ਪਿੰਡ ਪੁੱਜੇਗੀ। 3 ਮਾਰਚ ਨੂੰ ਪਿੰਡ ਨੱਥੂਵਾਲਾ ਗਰਬੀ ਵਿਖੇ ਸਸਕਾਰ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All