ਮੁਹਾਲੀ: ਅਦਾਲਤ ਨੇ ਵਿਜੈ ਸਿੰਗਲਾ ਦਾ 14 ਦਿਨ ਦਾ ਜੁਡੀਸ਼ਲ ਰਿਮਾਂਡ ਦਿੱਤਾ

ਸਾਬਕਾ ਮੰਤਰੀ ਦਾ ਭਾਣਜਾ ਤੇ ਓਐੰਸਡੀ ਪ੍ਰਦੀਪ ਕੁਮਾਰ ਵੀ 10 ਤੱਕ ਜੇਲ੍ਹ ’ਚ ਭੇਜਿਆ

ਦਰਸ਼ਨ ਸਿੰਘ ਸੋਢੀ

ਮੁਹਾਲੀ, 27 ਮਈ

ਇਥੋਂ ਦੀ ਅਦਾਲਤ ਨੇ ਡਾ.ਵਿਜੈ ਸਿੰਗਲਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਰੋਪੜ ਜੇਲ੍ਹ ਭੇਜ ਦਿੱਤਾ ਹੈ। ਉਹ ਮੁੜ 10 ਜੂਨ ਨੂੰ ਅਦਾਲਤ ’ਚ ਪੇਸ਼ ਹੋਣਗੇ। ਇਸ ਦੌਰਾਨ ਅਦਾਲਤ ਨੇ ਆਡੀਓ ਰਿਕਾਰਡਿੰਗ ਫੌਰੈਂਸਿਕ ਜਾਂਚ ਲਈ ਭੇਜਣ ਦੇ ਹੁਕਮ ਦਿੱਤੇ ਹਨ ਤੇ ਇਸ ਦੀ ਰਿਪੋਰਟ ਅਦਾਲਤ ’ਚ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਤੋਂ ਬਾਹਰ ਆ ਕੇ ਸਿੰਗਲਾ ਨੇ ਕਿਹਾ,‘ਮੈਨੂੰ ਮੁੱਖ ਮੰਤਰੀ, ਪੰਜਾਬ ਪੁਲੀਸ ਤੇ ਨਿਆਂ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ ਕਿ ਮੇਰੇ ਨਾਲ ਇਨਸਾਫ਼ ਹੋਵੇਗਾ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All