ਮੁੱਲਾਂਪੁਰ: ਪਰਿਵਾਰ ਦੇ 4 ਜੀਆਂ ਦੀ ਭੇਤਭਰੀ ਮੌਤ

ਮੁੱਲਾਂਪੁਰ: ਪਰਿਵਾਰ ਦੇ 4 ਜੀਆਂ ਦੀ ਭੇਤਭਰੀ ਮੌਤ

ਲਾਸ਼ਾਂ ਲੈਣ ਲਈ ਮੁਰਦਾਘਰ ਦੇ ਬਾਹਰ ਰਿਸ਼ਤੇਦਾਰ।

ਸੰਤੋਖ ਗਿੱਲ

ਗੁਰੂਸਰ ਸੁਧਾਰ, 4 ਜਨਵਰੀ

ਮੁੱਲਾਂਪੁਰ ਦੇ ਰੇਲਵੇ ਸਟੇਸ਼ਨ ਲਾਗੇ ਸਰਕਾਰੀ ਕੁਆਰਟਰ ਵਿੱਚ ਰਹਿੰਦੇ ਦਰਜਾਚਾਰ ਮੁਲਾਜ਼ਮ ਸੁਖਦੇਵ ਸਿੰਘ (56 ਸਾਲ) ਸਮੇਤ ਉਨ੍ਹਾਂ ਦਾ ਪੁੱਤਰ ਜਗਦੀਪ ਸਿੰਘ (28), ਗਰਭਵਤੀ ਨੂੰਹ ਜੋਤੀ (25) ਅਤੇ ਮਾਸੂਮ ਪੋਤਰੀ ਜੋਤ (2) ਰਾਤ ਕਮਰੇ ਵਿੱਚ ਸੁੱਤੇ ਰਹਿ ਗਏ। ਪਰਿਵਾਰਕ ਸੂਤਰਾਂ ਅਨੁਸਾਰ 3 ਜਨਵਰੀ ਨੂੰ ਘਰ ਵਿੱਚ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਸਨ। ਕੁਝ ਰਿਸ਼ਤੇਦਾਰ ਵੀ ਰਾਤ ਸਮੇਂ ਘਰ ਵਿੱਚ ਮੌਜੂਦ ਸੀ। ਮ੍ਰਿਤਕ ਸੁਖਦੇਵ ਸਿੰਘ ਦੀ ਪਤਨੀ ਅਤੇ ਧੀ ਜਵਾਈ ਨਾਲ ਲੱਗਦੇ ਕਮਰੇ ਵਿੱਚ ਸੁੱਤੇ ਸਨ, ਸਵੇਰੇ ਉਠਣ ਬਾਅਦ ਘਟਨਾ ਦਾ ਪਤਾ ਲੱਗਾ। ਥਾਣਾ ਦਾਖਾ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸੁਧਾਰ ਦੇ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All