ਮੁਕਤਸਰ ਇਲਾਕੇ ਵਿੱਚ ਡੇਰਾ ਪ੍ਰੇਮੀ ਦੀ ਹੱਤਿਆ

ਮੁਕਤਸਰ ਇਲਾਕੇ ਵਿੱਚ ਡੇਰਾ ਪ੍ਰੇਮੀ ਦੀ ਹੱਤਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਮੁਕਤਸਰ, 3 ਦਸੰਬਰ

ਬੇਅਦਬੀ ਕੇਸ ਦੇ ਕਥਿਤ ਸ਼ੱਕੀ ਵਿਅਕਤੀ ਨੂੰ ਇਲਾਕੇ ਦੇ ਪਿੰਡ ਭੁੰਦਰ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਹੈ। ਪੀੜਤ ਵਿਅਕਤੀ ਦੀ ਪਛਾਣ ਚਰਨ ਦਾਸ (40) ਵਜੋਂ ਹੋਈ ਹੈ ਜੋ ਕਿ ਡੇਰਾ ਸੱਚਾ ਸੌਦਾ ਦਾ ਸ਼ਰਧਾਲੂ ਸੀ ਤੇ ਮੁਕਤਸਰ ਜ਼ਿਲ੍ਹੇ ਵਿੱਚ ਵਾਪਰੇ ਇਕ ਬੇਅਦਬੀ ਕੇਸ ਵਿੱਚ ਕਥਿਤ ਤੌਰ ਤੇ ਸ਼ਾਮਲ ਸੀ। ਉਹ ਆਪਣੀ ਕਰਿਆਨੇ ਦੀ ਦੁਕਾਨ ਤੇ ਮੌਜੂਦ ਸੀ ਤੇ ਗਾਹਕ ਬਣ ਕੇ ਆਏ ਹਮਲਾਵਰ ਨੇ ਉਸ ਨੂੰ ਗੋਲੀ ਮਾਰ ਦਿੱਤੀ। ਹਮਲਾਵਰ ਦਾ ਸਾਥੀ ਦੁਕਾਨ ਦੇ ਬਾਹਰ ਉਸ ਦੀ ਉਡੀਕ ਕਰ ਰਿਹਾ ਸੀ। ਮੁਕਤਸਰ ਦੇ ਐੱਸਐੱਸਪੀ ਸਰਬਜੀਤ ਸਿੰਘ ਨੇ ਦੱਸਿਆ ਕਿ ਹਮਲੇ ਵੇਲੇ ਪੀੜਤ ਵਿਅਕਤੀ ਦੀ ਮਾਂ ਵੀ ਦੁਕਾਨ ਵਿੱਚ ਮੌਜੂਦ ਸੀ ਪਰ ਉਹ ਹਮਲਾਵਰਾਂ ਦੇ ਮੂੰਹ ਨਹੀਂ ਵੇਖ ਸਕੀ। ਪੁਲੀਸ ਨੇ ਪਿੰਡ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All