ਮੇਰੀ ਭੈਣ ਪੰਜਾਬ ਸਿਆਸਤ ’ਚ ਆਵੇਗੀ ਪਰ ਮੈਂ ਨਹੀਂ: ਸੋਨੂੰ ਸੂਦ : The Tribune India

ਮੇਰੀ ਭੈਣ ਪੰਜਾਬ ਸਿਆਸਤ ’ਚ ਆਵੇਗੀ ਪਰ ਮੈਂ ਨਹੀਂ: ਸੋਨੂੰ ਸੂਦ

ਮੇਰੀ ਭੈਣ ਪੰਜਾਬ ਸਿਆਸਤ ’ਚ ਆਵੇਗੀ ਪਰ ਮੈਂ ਨਹੀਂ: ਸੋਨੂੰ ਸੂਦ

ਚੰਡੀਗੜ੍ਹ, 14 ਨਵੰਬਰ

ਅਦਾਕਾਰ ਅਤੇ ਸਮਾਜ ਸੇਵੀ ਸੋਨੂੰ ਸੂਦ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਰਾਜਨੀਤੀ ਵਿੱਚ ਆ ਰਹੀ ਹੈ ਪਰ ਉਨ੍ਹਾਂ ਦੀ ਅਜਿਹੀ ਕੋਈ ਯੋਜਨਾ ਨਹੀਂ ਹੈ। ਸੂਦ ਵੱਲੋਂ ਆਪਣੀ ਭੈਣ ਦੇ ਰਾਜਨੀਤੀ ਵਿੱਚ ਆਉਣ ਦੇ ਐਲਾਨ ਤੋਂ ਬਾਅਦ ਸਾਫ਼ ਲੱਗ ਰਿਹਾ ਹੈ ਮਾਲਵਿਕਾ ਮੋਗਾ ਤੋਂ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜ ਸਕਦੀ ਹੈ। ਮੋਗਾ ਜ਼ਿਲੇ ਦੇ ਰਹਿਣ ਵਾਲੇ ਸੂਦ ਨੇ ਕਿਹਾ ਕਿ ਉਸ ਦੀ ਭੈਣ ਨੇ ਪਿਛਲੇ ਸਮੇਂ ਵਿੱਚ ਬਹੁਤ ਵਧੀਆ ਕੰਮ ਕੀਤੇ ਹਨ। ਸੂਦ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, '‘ਅਸੀਂ ਅੱਜ ਅਧਿਕਾਰਤ ਤੌਰ 'ਤੇ ਇਹ ਕਹਿਣਾ ਚਾਹੁੰਦੇ ਹਾਂ ਕਿ ਮਾਲਵਿਕਾ ਜ਼ਰੂਰ ਪੰਜਾਬ ਦੀ ਸੇਵਾ ਲਈ ਆਵੇਗੀ। ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਪੁੱਛੇ ਜਾਣ ’ਤੇ ਸੂਦ ਨੇ ਕਿਹਾ ਕਿ ਇਸ ਸਬੰਧ ਵਿੱਚ ਹਾਲੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।’ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

... ਕਾਗਦ ਪਰ ਮਿਟੈ ਨ ਮੰਸੁ।।

... ਕਾਗਦ ਪਰ ਮਿਟੈ ਨ ਮੰਸੁ।।

ਕੇਂਦਰੀ ਏਸ਼ੀਆ ਵਿਚ ਪੈਰ ਪਸਾਰਦਾ ਚੀਨ

ਕੇਂਦਰੀ ਏਸ਼ੀਆ ਵਿਚ ਪੈਰ ਪਸਾਰਦਾ ਚੀਨ

ਕਰਨਾਟਕ ਵਿਚ ਦੂਹਰਾ ਸੱਤਾ ਵਿਰੋਧ

ਕਰਨਾਟਕ ਵਿਚ ਦੂਹਰਾ ਸੱਤਾ ਵਿਰੋਧ

ਮੁੱਖ ਖ਼ਬਰਾਂ

ਪ੍ਰਧਾਨ ਮੰਤਰੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ

ਨਵੀਂ ਸੰਸਦੀ ਇਮਾਰਤ ਦੇਸ਼ ਦੀ ਵਿਕਾਸ ਯਾਤਰਾ ਦਾ ‘ਸਦੀਵੀ’ ਪਲ: ਮੋਦੀ

ਸੰਸਦ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਖ਼ਿਲਾਫ਼ ਕੇਸ

ਸੰਸਦ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਖ਼ਿਲਾਫ਼ ਕੇਸ

ਦਿੱਲੀ ਪੁਲੀਸ ਨੇ ਜੰਤਰ ਮੰਤਰ ’ਤੇ ਧਰਨੇ ਵਾਲੀ ਥਾਂ ਖਾਲੀ ਕਰਵਾਈ

ਪਹਿਲਵਾਨਾਂ ਦੀ ਹਮਾਇਤ ’ਚ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਿਆ

ਪਹਿਲਵਾਨਾਂ ਦੀ ਹਮਾਇਤ ’ਚ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਿਆ

ਗਾਜ਼ੀਪੁਰ ਬਾਰਡਰ ’ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਿੱਤਾ ਧਰਨਾ

ਸ਼ਹਿਰ

View All