ਨਵਜੋਤ ਸਿੱਧੂ ਨੇ ਸੋਨੀਆ ਗਾਂਧੀ ਨੂੰ ਚਿੱਠੀ ਭੇਜ ਕੇ ਮਿਲਣ ਲਈ ਸਮਾਂ ਮੰਗਿਆ

ਨਵਜੋਤ ਸਿੱਧੂ ਨੇ ਸੋਨੀਆ ਗਾਂਧੀ ਨੂੰ ਚਿੱਠੀ ਭੇਜ ਕੇ ਮਿਲਣ ਲਈ ਸਮਾਂ ਮੰਗਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 17 ਅਕਤੂਬਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਪਾਰਟੀ ਪ੍ਰਧਾਨ ਸ੍ਰਮਤੀ ਸੋਨੀਆ ਗਾਂਧੀ ਨੂੰ ਭੇਜੀ ਚਿੱਠੀ ਆਪਣੇ ਟਵਿੱਟਰ ’ਤੇ ਪਾਈ ਹੈ। ਇਸ ਉਨ੍ਹਾਂ ਜਿਥੇ ਸ੍ਰੀਮਤੀ ਗਾਂਧੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ, ਉਥੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਰਾਜ ਸਰਕਾਰ ਨੂੰ ਅਗਲੀਆ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਵਿੱਚ ਜਾਣ ਲਈ ਖਾਸ ਕੰਮ ਪਹਿਲ ਦੇ ਅਧਾਰ ’ਤੇ ਕਰਨੇ ਚਾਹੀਦੇ ਹਨ। ਚਿੱਠੀ ਵਿੱਚ ਉਨ੍ਹਾਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਮੈਨੀਫੈਸਟੋ ਲਈ ਪੰਜਾਬ ਮਾਡਲ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਉਨ੍ਹਾਂ ਦਾ ਏਜੰਡਾ 18 ਨੁਕਾਤੀ ਹੈ ਪਰ ਉਹ 13 ਖੇਤਰਾਂ ਨੂੰ ਪਹਿਲ ਦੇਣ ਦੀ ਮੰਗ ਕਰਦੇ ਹਨ। ਇਨ੍ਹਾਂ ਵਿੱਚ ਬੇਅਦਬੀ ਦੇ ਮਾਮਲਿਆਂ 'ਚ ਇਨਸਾਫ਼ ਤੋਂ ਇਲਾਵਾ ਪੰਜਾਬ 'ਚ ਭੂ ਮਾਫ਼ੀਆ, ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ, ਟਰਾਂਸਪੋਰਟ ਮਾਫ਼ੀਆ, ਮਹਿੰਗੀ ਬਿਜਲੀ, ਨਸ਼ੇ, ਬੇਰੁਜ਼ਗਾਰੀ ਤੇ ਗਰੀਬ-ਪਿਛੜੇ ਵਰਗ ਦੀ ਭਲਾਈ ਲਈ ਕੰਮ ਕਰਨ ਦਾ ਜ਼ਿਕਰ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸੰਯੁਕਤ ਕਿਸਾਨ ਮੋਰਚਾ 4 ਦਸੰਬਰ ਨੂੰ ਲਏਗਾ ਆਖਰੀ ਫੈਸਲਾ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਮੰਗ ਨਾਇਡੂ ਵੱਲੋਂ ਰੱਦ, ਮੁਅ...

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਹਵਾਈ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਆਨਲਾਈਨ ਪੋਰਟਲ ਉੱਤੇ ਜਮ੍ਹਾਂ...