ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ 15 ਅਗਸਤ ਨੂੰ 100 ਆਮ ਆਦਮੀ ਕਲੀਨਕ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਮੰਤਰੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ‘ਅੰਮ੍ਰਿਤ ਮਹਾਉਤਸਵ’ ਤਹਿਤ ਭਵਿੱਖ ਵਿੱਚ ਇਹ ਆਮ ਆਦਮੀ ਕਲੀਨਿਕ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨਗੇ। -ਟਨਸ