ਸ੍ਰੀ ਫ਼ਤਹਿਗੜ੍ਹ ਸਾਹਿਬ: ਇੱਕ ਵਿਅਕਤੀ ਦੀ ਧੋਖੇ ਨਾਲ ਇਤਰਾਜ਼ਯੋਗ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨ ਦੇ ਦੋਸ਼ ਹੇਠ ਪੁਲੀਸ ਨੇ ਜਸਵਿੰਦਰ ਕੌਰ ਉਰਫ ਜੱਸੀ ਵਾਸੀ ਪਿੰਡ ਚੈਹਲਾਂ, ਚਰਨਜੀਤ ਕੌਰ, ਕਰਮਜੀਤ ਕੌਰ ਉਰਫ ਸੁੱਖੀ, ਜਸਵਿੰਦਰ ਕੌਰ, ਹਰਵਿੰਦਰ ਸਿੰਘ ਅਤੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਰਣਧੀਰ ਸਿੰਘ ਵਾਸੀ ਸਰਹਿੰਦ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। -ਪੱਤਰ ਪ੍ਰੇਰਕ